ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 20:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਅਤੇ ਲੋਕ ਦੂਰ ਹੀ ਖੜ੍ਹੇ ਰਹੇ, ਪਰ ਮੂਸਾ ਕਾਲੇ ਬੱਦਲ ਕੋਲ ਗਿਆ ਜਿੱਥੇ ਸੱਚਾ ਪਰਮੇਸ਼ੁਰ ਸੀ।+

  • ਬਿਵਸਥਾ ਸਾਰ 5:22
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 “ਯਹੋਵਾਹ ਨੇ ਤੁਹਾਡੀ ਸਾਰੀ ਮੰਡਲੀ ਨੂੰ ਇਹ ਹੁਕਮ* ਪਹਾੜ ʼਤੇ ਅੱਗ, ਬੱਦਲ ਅਤੇ ਘੁੱਪ ਹਨੇਰੇ+ ਵਿੱਚੋਂ ਉੱਚੀ ਆਵਾਜ਼ ਵਿਚ ਬੋਲ ਕੇ ਦਿੱਤੇ ਸਨ। ਉਸ ਨੇ ਇਨ੍ਹਾਂ ਸ਼ਬਦਾਂ ਵਿਚ ਹੋਰ ਕੁਝ ਨਹੀਂ ਜੋੜਿਆ। ਫਿਰ ਉਸ ਨੇ ਇਹ ਹੁਕਮ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤੇ।+

  • 2 ਇਤਿਹਾਸ 6:1, 2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਉਸ ਸਮੇਂ ਸੁਲੇਮਾਨ ਨੇ ਕਿਹਾ: “ਯਹੋਵਾਹ ਨੇ ਕਿਹਾ ਸੀ ਕਿ ਉਹ ਘੁੱਪ ਹਨੇਰੇ ਵਿਚ ਵੱਸੇਗਾ।+ 2 ਹੁਣ ਮੈਂ ਤੇਰੇ ਲਈ ਇਕ ਸ਼ਾਨਦਾਰ ਭਵਨ ਬਣਾਇਆ ਹੈ, ਹਾਂ, ਉਹ ਪੱਕੀ ਜਗ੍ਹਾ ਜਿੱਥੇ ਤੂੰ ਸਦਾ ਲਈ ਵੱਸੇਂ।”+

  • ਜ਼ਬੂਰ 18:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਫਿਰ ਉਸ ਨੇ ਹਨੇਰੇ ਨੂੰ ਤੰਬੂ ਬਣਾ ਕੇ,

      ਹਾਂ, ਤੂਫ਼ਾਨੀ ਬੱਦਲਾਂ ਅਤੇ ਕਾਲੀਆਂ ਘਟਾਵਾਂ ਨਾਲ,+

      ਆਪਣੇ ਆਪ ਨੂੰ ਚਾਰੇ ਪਾਸਿਓਂ ਢਕ ਲਿਆ।+

  • ਜ਼ਬੂਰ 97:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  2 ਉਸ ਦੇ ਚਾਰੇ ਪਾਸੇ ਬੱਦਲ ਅਤੇ ਘੁੱਪ ਹਨੇਰਾ ਹੈ;+

      ਧਰਮੀ ਅਸੂਲ ਅਤੇ ਨਿਆਂ ਉਸ ਦੇ ਸਿੰਘਾਸਣ ਦੀਆਂ ਨੀਂਹਾਂ ਹਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ