-
2 ਸਮੂਏਲ 7:1-3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਜਦੋਂ ਰਾਜਾ ਆਪਣੇ ਘਰ* ਰਹਿਣ ਲੱਗ ਪਿਆ+ ਅਤੇ ਯਹੋਵਾਹ ਨੇ ਉਸ ਨੂੰ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾਂ ਤੋਂ ਰਾਹਤ ਦਿਵਾਈ, 2 ਤਾਂ ਰਾਜੇ ਨੇ ਨਾਥਾਨ+ ਨਬੀ ਨੂੰ ਕਿਹਾ: “ਦੇਖ, ਮੈਂ ਇੱਥੇ ਦਿਆਰ ਦੀ ਲੱਕੜ ਦੇ ਬਣੇ ਘਰ ਵਿਚ ਰਹਿ ਰਿਹਾ ਹਾਂ+ ਜਦ ਕਿ ਸੱਚੇ ਪਰਮੇਸ਼ੁਰ ਦਾ ਸੰਦੂਕ ਕੱਪੜੇ ਦੇ ਬਣੇ ਤੰਬੂ ਵਿਚ ਪਿਆ ਹੈ।”+ 3 ਨਾਥਾਨ ਨੇ ਰਾਜੇ ਨੂੰ ਕਿਹਾ: “ਜਾਹ ਤੇ ਜੋ ਤੇਰਾ ਦਿਲ ਕਰਦਾ ਉਹੀ ਕਰ ਕਿਉਂਕਿ ਯਹੋਵਾਹ ਤੇਰੇ ਨਾਲ ਹੈ।”+
-