-
ਲੇਵੀਆਂ 26:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 “‘ਪਰ ਜੇ ਤੂੰ ਮੇਰੀ ਗੱਲ ਨਹੀਂ ਸੁਣੇਂਗਾ ਜਾਂ ਮੇਰੇ ਇਹ ਸਾਰੇ ਹੁਕਮ ਨਹੀਂ ਮੰਨੇਂਗਾ+
-
-
ਯਹੋਸ਼ੁਆ 7:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਹੇ ਯਹੋਵਾਹ, ਮੈਨੂੰ ਮਾਫ਼ ਕਰੀਂ, ਹੁਣ ਜਦ ਇਜ਼ਰਾਈਲ ਆਪਣੇ ਦੁਸ਼ਮਣਾਂ ਅੱਗਿਓਂ* ਭੱਜ ਗਿਆ ਹੈ, ਤਾਂ ਮੈਂ ਹੋਰ ਕੀ ਕਹਾਂ?
-
-
2 ਰਾਜਿਆਂ 17:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਹੋਸ਼ੇਆ ਦੇ ਰਾਜ ਦੇ ਨੌਵੇਂ ਸਾਲ ਅੱਸ਼ੂਰ ਦੇ ਰਾਜੇ ਨੇ ਸਾਮਰਿਯਾ ʼਤੇ ਕਬਜ਼ਾ ਕਰ ਲਿਆ।+ ਫਿਰ ਉਹ ਇਜ਼ਰਾਈਲ ਦੇ ਲੋਕਾਂ ਨੂੰ ਗ਼ੁਲਾਮ ਬਣਾ ਕੇ+ ਅੱਸ਼ੂਰ ਲੈ ਗਿਆ। ਉਸ ਨੇ ਉਨ੍ਹਾਂ ਨੂੰ ਹਲਹ ਅਤੇ ਗੋਜ਼ਾਨ+ ਨਦੀ ʼਤੇ ਸਥਿਤ ਹਾਬੋਰ ਵਿਚ ਅਤੇ ਮਾਦੀਆਂ ਦੇ ਸ਼ਹਿਰਾਂ ਵਿਚ ਵਸਾ ਦਿੱਤਾ।+
7 ਇਹ ਇਸ ਕਰਕੇ ਹੋਇਆ ਕਿਉਂਕਿ ਇਜ਼ਰਾਈਲ ਦੇ ਲੋਕਾਂ ਨੇ ਆਪਣੇ ਪਰਮੇਸ਼ੁਰ ਯਹੋਵਾਹ ਖ਼ਿਲਾਫ਼ ਪਾਪ ਕੀਤਾ ਸੀ ਜੋ ਉਨ੍ਹਾਂ ਨੂੰ ਮਿਸਰ ਵਿੱਚੋਂ ਮਿਸਰ ਦੇ ਰਾਜੇ ਫ਼ਿਰਊਨ ਦੇ ਚੁੰਗਲ ਵਿੱਚੋਂ ਛੁਡਾ ਕੇ ਲਿਆਇਆ ਸੀ।+ ਉਨ੍ਹਾਂ ਨੇ ਦੂਸਰੇ ਦੇਵਤਿਆਂ ਦੀ ਭਗਤੀ ਕੀਤੀ,*+
-