2 ਇਤਿਹਾਸ 7:4, 5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 4 ਫਿਰ ਰਾਜੇ ਅਤੇ ਸਾਰੇ ਲੋਕਾਂ ਨੇ ਮਿਲ ਕੇ ਯਹੋਵਾਹ ਅੱਗੇ ਬਲ਼ੀਆਂ ਚੜ੍ਹਾਈਆਂ।+ 5 ਰਾਜਾ ਸੁਲੇਮਾਨ ਨੇ 22,000 ਗਾਂਵਾਂ-ਬਲਦਾਂ ਅਤੇ 1,20,000 ਭੇਡਾਂ ਦੀ ਬਲ਼ੀ ਚੜ੍ਹਾਈ। ਇਸ ਤਰ੍ਹਾਂ ਰਾਜੇ ਅਤੇ ਸਾਰੇ ਲੋਕਾਂ ਨੇ ਸੱਚੇ ਪਰਮੇਸ਼ੁਰ ਦੇ ਭਵਨ ਦਾ ਉਦਘਾਟਨ ਕੀਤਾ।+
4 ਫਿਰ ਰਾਜੇ ਅਤੇ ਸਾਰੇ ਲੋਕਾਂ ਨੇ ਮਿਲ ਕੇ ਯਹੋਵਾਹ ਅੱਗੇ ਬਲ਼ੀਆਂ ਚੜ੍ਹਾਈਆਂ।+ 5 ਰਾਜਾ ਸੁਲੇਮਾਨ ਨੇ 22,000 ਗਾਂਵਾਂ-ਬਲਦਾਂ ਅਤੇ 1,20,000 ਭੇਡਾਂ ਦੀ ਬਲ਼ੀ ਚੜ੍ਹਾਈ। ਇਸ ਤਰ੍ਹਾਂ ਰਾਜੇ ਅਤੇ ਸਾਰੇ ਲੋਕਾਂ ਨੇ ਸੱਚੇ ਪਰਮੇਸ਼ੁਰ ਦੇ ਭਵਨ ਦਾ ਉਦਘਾਟਨ ਕੀਤਾ।+