2 ਇਤਿਹਾਸ 1:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਸੁਲੇਮਾਨ ਰਥ ਅਤੇ ਘੋੜੇ* ਇਕੱਠੇ ਕਰਦਾ ਰਿਹਾ; ਉਸ ਕੋਲ 1,400 ਰਥ ਅਤੇ 12,000 ਘੋੜੇ* ਸਨ+ ਅਤੇ ਉਹ ਉਨ੍ਹਾਂ ਨੂੰ ਰਥਾਂ ਵਾਲੇ ਸ਼ਹਿਰਾਂ ਵਿਚ+ ਅਤੇ ਯਰੂਸ਼ਲਮ ਵਿਚ ਆਪਣੇ ਕੋਲ ਰੱਖਦਾ ਸੀ।+ 2 ਇਤਿਹਾਸ 9:25 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 25 ਅਤੇ ਸੁਲੇਮਾਨ ਕੋਲ ਆਪਣੇ ਘੋੜਿਆਂ ਤੇ ਰਥਾਂ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਘੋੜੇ*+ ਸਨ। ਉਹ ਉਨ੍ਹਾਂ ਨੂੰ ਰਥਾਂ ਵਾਲੇ ਸ਼ਹਿਰਾਂ ਵਿਚ ਅਤੇ ਯਰੂਸ਼ਲਮ ਵਿਚ ਆਪਣੇ ਕੋਲ ਰੱਖਦਾ ਸੀ।+
14 ਸੁਲੇਮਾਨ ਰਥ ਅਤੇ ਘੋੜੇ* ਇਕੱਠੇ ਕਰਦਾ ਰਿਹਾ; ਉਸ ਕੋਲ 1,400 ਰਥ ਅਤੇ 12,000 ਘੋੜੇ* ਸਨ+ ਅਤੇ ਉਹ ਉਨ੍ਹਾਂ ਨੂੰ ਰਥਾਂ ਵਾਲੇ ਸ਼ਹਿਰਾਂ ਵਿਚ+ ਅਤੇ ਯਰੂਸ਼ਲਮ ਵਿਚ ਆਪਣੇ ਕੋਲ ਰੱਖਦਾ ਸੀ।+
25 ਅਤੇ ਸੁਲੇਮਾਨ ਕੋਲ ਆਪਣੇ ਘੋੜਿਆਂ ਤੇ ਰਥਾਂ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਘੋੜੇ*+ ਸਨ। ਉਹ ਉਨ੍ਹਾਂ ਨੂੰ ਰਥਾਂ ਵਾਲੇ ਸ਼ਹਿਰਾਂ ਵਿਚ ਅਤੇ ਯਰੂਸ਼ਲਮ ਵਿਚ ਆਪਣੇ ਕੋਲ ਰੱਖਦਾ ਸੀ।+