ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 17:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਤਾਂ ਤੁਸੀਂ ਆਪਣੇ ਲਈ ਉਹ ਰਾਜਾ ਨਿਯੁਕਤ ਕਰਿਓ ਜਿਸ ਨੂੰ ਤੁਹਾਡਾ ਪਰਮੇਸ਼ੁਰ ਯਹੋਵਾਹ ਚੁਣੇਗਾ।+ ਤੁਸੀਂ ਆਪਣੇ ਇਜ਼ਰਾਈਲੀ ਭਰਾਵਾਂ ਵਿੱਚੋਂ ਕਿਸੇ ਨੂੰ ਰਾਜਾ ਨਿਯੁਕਤ ਕਰਿਓ। ਤੁਹਾਨੂੰ ਕਿਸੇ ਪਰਦੇਸੀ ਨੂੰ ਰਾਜਾ ਬਣਾਉਣ ਦੀ ਇਜਾਜ਼ਤ ਨਹੀਂ ਹੈ ਜੋ ਤੁਹਾਡਾ ਭਰਾ ਨਹੀਂ ਹੈ।

  • ਬਿਵਸਥਾ ਸਾਰ 17:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਨਾਲੇ ਉਹ ਬਹੁਤ ਸਾਰੀਆਂ ਪਤਨੀਆਂ ਨਾ ਰੱਖੇ ਤਾਂਕਿ ਉਸ ਦਾ ਦਿਲ ਸਹੀ ਰਾਹ ਤੋਂ ਭਟਕ ਨਾ ਜਾਵੇ+ ਅਤੇ ਨਾ ਹੀ ਉਹ ਆਪਣੇ ਲਈ ਢੇਰ ਸਾਰਾ ਸੋਨਾ-ਚਾਂਦੀ ਇਕੱਠਾ ਕਰੇ।+

  • ਨਹਮਯਾਹ 13:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਕੀ ਇਜ਼ਰਾਈਲ ਦੇ ਰਾਜੇ ਸੁਲੇਮਾਨ ਨੇ ਇਨ੍ਹਾਂ ਕਰਕੇ ਹੀ ਪਾਪ ਨਹੀਂ ਕੀਤਾ ਸੀ? ਬਹੁਤ ਸਾਰੀਆਂ ਕੌਮਾਂ ਵਿਚ ਉਸ ਵਰਗਾ ਕੋਈ ਰਾਜਾ ਨਹੀਂ ਸੀ;+ ਪਰਮੇਸ਼ੁਰ ਉਸ ਨੂੰ ਪਿਆਰ ਕਰਦਾ ਸੀ+ ਜਿਸ ਕਰਕੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਜ਼ਰਾਈਲ ਦਾ ਰਾਜਾ ਬਣਾਇਆ। ਪਰ ਵਿਦੇਸ਼ੀ ਪਤਨੀਆਂ ਨੇ ਤਾਂ ਉਸ ਤੋਂ ਵੀ ਪਾਪ ਕਰਵਾਇਆ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ