ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 18:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 “‘ਤੂੰ ਆਪਣਾ ਕੋਈ ਵੀ ਬੱਚਾ ਮੋਲਕ ਦੇਵਤੇ ਨੂੰ ਭੇਟ* ਵਜੋਂ ਨਾ ਚੜ੍ਹਾਈਂ।+ ਤੂੰ ਇਸ ਤਰ੍ਹਾਂ ਕਰ ਕੇ ਆਪਣੇ ਪਰਮੇਸ਼ੁਰ ਦੇ ਨਾਂ ਨੂੰ ਪਲੀਤ ਨਾ ਕਰੀਂ।+ ਮੈਂ ਯਹੋਵਾਹ ਹਾਂ।

  • 2 ਰਾਜਿਆਂ 23:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਰਾਜੇ ਨੇ ਉਨ੍ਹਾਂ ਉੱਚੀਆਂ ਥਾਵਾਂ ਨੂੰ ਭ੍ਰਿਸ਼ਟ ਕਰ ਦਿੱਤਾ ਜੋ ਯਰੂਸ਼ਲਮ ਦੇ ਸਾਮ੍ਹਣੇ ਅਤੇ ਤਬਾਹੀ ਦੇ ਪਹਾੜ* ਦੇ ਦੱਖਣ* ਵੱਲ ਸਨ ਜੋ ਇਜ਼ਰਾਈਲ ਦੇ ਰਾਜਾ ਸੁਲੇਮਾਨ ਨੇ ਸੀਦੋਨੀਆਂ ਦੀ ਘਿਣਾਉਣੀ ਦੇਵੀ ਅਸ਼ਤਾਰੋਥ ਲਈ, ਮੋਆਬ ਦੇ ਘਿਣਾਉਣੇ ਦੇਵਤੇ ਕਮੋਸ਼ ਲਈ ਅਤੇ ਅੰਮੋਨੀਆਂ+ ਦੇ ਘਿਣਾਉਣੇ ਦੇਵਤੇ ਮਿਲਕੋਮ+ ਲਈ ਬਣਾਈਆਂ ਸਨ।

  • ਰਸੂਲਾਂ ਦੇ ਕੰਮ 7:43
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 43 ਪਰ ਤੁਸੀਂ ਮੋਲੋਖ ਦਾ ਤੰਬੂ+ ਅਤੇ ਰਿਫ਼ਾਨ ਦੇਵਤੇ ਦੇ ਤਾਰੇ ਦੀ ਮੂਰਤੀ ਨੂੰ ਚੁੱਕ ਲਿਆ ਜਿਨ੍ਹਾਂ ਨੂੰ ਤੁਸੀਂ ਭਗਤੀ ਕਰਨ ਵਾਸਤੇ ਬਣਾਇਆ ਸੀ। ਇਸ ਕਰਕੇ ਮੈਂ ਤੁਹਾਨੂੰ ਤੁਹਾਡੇ ਦੇਸ਼ ਵਿੱਚੋਂ ਕੱਢ ਕੇ ਬਾਬਲ ਤੋਂ ਵੀ ਪਰੇ ਭੇਜ ਦੇਵਾਂਗਾ।’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ