ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 26:30
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 30 ਮੈਂ ਤੇਰੀਆਂ ਭਗਤੀ ਦੀਆਂ ਉੱਚੀਆਂ ਥਾਵਾਂ ਨੂੰ ਢਹਿ-ਢੇਰੀ ਕਰ ਦਿਆਂਗਾ+ ਅਤੇ ਧੂਪ ਦੀਆਂ ਵੇਦੀਆਂ ਤੋੜ ਦਿਆਂਗਾ ਅਤੇ ਤੇਰੇ ਘਿਣਾਉਣੇ ਦੇਵੀ-ਦੇਵਤਿਆਂ ਦੇ ਬੇਜਾਨ ਬੁੱਤਾਂ ਉੱਤੇ ਤੁਹਾਡੀਆਂ ਲਾਸ਼ਾਂ ਦੇ ਢੇਰ ਲਾ ਦਿਆਂਗਾ+ ਅਤੇ ਤੇਰੇ ਨਾਲ ਘਿਣ ਹੋਣ ਕਰਕੇ ਮੈਂ ਤੇਰੇ ਤੋਂ ਆਪਣਾ ਮੂੰਹ ਫੇਰ ਲਵਾਂਗਾ।+

  • ਗਿਣਤੀ 33:52
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 52 ਤੁਸੀਂ ਉਸ ਦੇਸ਼ ਦੇ ਸਾਰੇ ਵਾਸੀਆਂ ਨੂੰ ਆਪਣੇ ਅੱਗਿਓਂ ਜ਼ਰੂਰ ਕੱਢ ਦੇਣਾ ਅਤੇ ਉਨ੍ਹਾਂ ਦੀਆਂ ਪੱਥਰ ਅਤੇ ਧਾਤ ਦੀਆਂ ਸਾਰੀਆਂ ਮੂਰਤਾਂ*+ ਨੂੰ ਤੋੜ ਦੇਣਾ ਅਤੇ ਭਗਤੀ ਦੀਆਂ ਸਾਰੀਆਂ ਉੱਚੀਆਂ ਥਾਵਾਂ ਢਹਿ-ਢੇਰੀ ਕਰ ਦੇਣਾ।+

  • 2 ਰਾਜਿਆਂ 21:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਮਨੱਸ਼ਹ+ 12 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 55 ਸਾਲ ਯਰੂਸ਼ਲਮ ਵਿਚ ਰਾਜ ਕੀਤਾ।+ ਉਸ ਦੀ ਮਾਤਾ ਦਾ ਨਾਂ ਹਫਸੀਬਾਹ ਸੀ।

  • 2 ਰਾਜਿਆਂ 21:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਉਸ ਨੇ ਉਨ੍ਹਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਦੁਬਾਰਾ ਬਣਾਇਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ+ ਅਤੇ ਉਸ ਨੇ ਬਆਲ ਲਈ ਵੇਦੀਆਂ ਬਣਾਈਆਂ ਅਤੇ ਇਕ ਪੂਜਾ-ਖੰਭਾ* ਖੜ੍ਹਾ ਕੀਤਾ,+ ਠੀਕ ਜਿਵੇਂ ਇਜ਼ਰਾਈਲ ਦੇ ਰਾਜੇ ਅਹਾਬ ਨੇ ਕੀਤਾ ਸੀ।+ ਉਸ ਨੇ ਆਕਾਸ਼ ਦੀ ਸਾਰੀ ਫ਼ੌਜ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਭਗਤੀ ਕੀਤੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ