2 ਇਤਿਹਾਸ 16:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਸ ਸਮੇਂ ਹਨਾਨੀ+ ਦਰਸ਼ੀ ਯਹੂਦਾਹ ਦੇ ਰਾਜਾ ਆਸਾ ਕੋਲ ਆਇਆ ਤੇ ਉਸ ਨੂੰ ਕਿਹਾ: “ਤੂੰ ਸੀਰੀਆ ਦੇ ਰਾਜੇ ʼਤੇ ਭਰੋਸਾ ਕੀਤਾ* ਅਤੇ ਆਪਣੇ ਪਰਮੇਸ਼ੁਰ ਯਹੋਵਾਹ ʼਤੇ ਭਰੋਸਾ ਨਹੀਂ ਕੀਤਾ,* ਇਸ ਲਈ ਸੀਰੀਆ ਦੇ ਰਾਜੇ ਦੀ ਫ਼ੌਜ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।+
7 ਉਸ ਸਮੇਂ ਹਨਾਨੀ+ ਦਰਸ਼ੀ ਯਹੂਦਾਹ ਦੇ ਰਾਜਾ ਆਸਾ ਕੋਲ ਆਇਆ ਤੇ ਉਸ ਨੂੰ ਕਿਹਾ: “ਤੂੰ ਸੀਰੀਆ ਦੇ ਰਾਜੇ ʼਤੇ ਭਰੋਸਾ ਕੀਤਾ* ਅਤੇ ਆਪਣੇ ਪਰਮੇਸ਼ੁਰ ਯਹੋਵਾਹ ʼਤੇ ਭਰੋਸਾ ਨਹੀਂ ਕੀਤਾ,* ਇਸ ਲਈ ਸੀਰੀਆ ਦੇ ਰਾਜੇ ਦੀ ਫ਼ੌਜ ਤੇਰੇ ਹੱਥੋਂ ਬਚ ਕੇ ਨਿਕਲ ਗਈ ਹੈ।+