ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 5:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਦਾਊਦ ਨੇ ਸੀਓਨ ਦੇ ਕਿਲੇ ਉੱਤੇ ਕਬਜ਼ਾ ਕਰ ਲਿਆ ਜੋ ਹੁਣ ਦਾਊਦ ਦਾ ਸ਼ਹਿਰ ਕਹਾਉਂਦਾ ਹੈ।+

  • 1 ਇਤਿਹਾਸ 11:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਫਿਰ ਦਾਊਦ ਕਿਲੇ ਵਿਚ ਵੱਸ ਗਿਆ। ਇਸੇ ਕਰਕੇ ਉਹ ਇਸ ਨੂੰ ਦਾਊਦ ਦਾ ਸ਼ਹਿਰ ਕਹਿਣ ਲੱਗੇ।

  • 1 ਇਤਿਹਾਸ 29:26, 27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਇਸ ਤਰ੍ਹਾਂ ਯੱਸੀ ਦੇ ਪੁੱਤਰ ਦਾਊਦ ਨੇ ਸਾਰੇ ਇਜ਼ਰਾਈਲ ʼਤੇ ਰਾਜ ਕੀਤਾ 27 ਅਤੇ ਇਜ਼ਰਾਈਲ ਉੱਤੇ ਉਸ ਦੇ ਰਾਜ ਕਰਨ ਦਾ ਸਮਾਂ* 40 ਸਾਲ ਸੀ। ਉਸ ਨੇ ਹਬਰੋਨ ਵਿਚ 7 ਸਾਲ ਰਾਜ ਕੀਤਾ+ ਅਤੇ ਯਰੂਸ਼ਲਮ ਵਿਚ 33 ਸਾਲ ਰਾਜ ਕੀਤਾ।+

  • ਰਸੂਲਾਂ ਦੇ ਕੰਮ 2:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 “ਭਰਾਵੋ, ਮੈਂ ਆਪਣੇ ਪੂਰਵਜ ਦਾਊਦ ਬਾਰੇ ਬਿਨਾਂ ਝਿਜਕੇ ਕਹਿ ਸਕਦਾ ਹਾਂ ਕਿ ਉਹ ਮਰਿਆ ਅਤੇ ਉਸ ਨੂੰ ਦਫ਼ਨਾਇਆ ਗਿਆ+ ਅਤੇ ਉਸ ਦੀ ਕਬਰ ਅੱਜ ਤਕ ਇਸ ਸ਼ਹਿਰ ਵਿਚ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ