-
1 ਰਾਜਿਆਂ 16:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਆਮਰੀ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ ਅਤੇ ਉਹ ਉਨ੍ਹਾਂ ਸਾਰਿਆਂ ਤੋਂ ਭੈੜਾ ਸੀ ਜੋ ਉਸ ਤੋਂ ਪਹਿਲਾਂ ਆਏ ਸਨ।+
-
-
2 ਰਾਜਿਆਂ 3:1, 2ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਯਹੂਦਾਹ ਦੇ ਰਾਜਾ ਯਹੋਸ਼ਾਫ਼ਾਟ ਦੇ ਰਾਜ ਦੇ 18ਵੇਂ ਸਾਲ ਅਹਾਬ ਦਾ ਪੁੱਤਰ ਯਹੋਰਾਮ+ ਸਾਮਰਿਯਾ ਵਿਚ ਇਜ਼ਰਾਈਲ ਦਾ ਰਾਜਾ ਬਣਿਆ ਅਤੇ ਉਸ ਨੇ 12 ਸਾਲ ਰਾਜ ਕੀਤਾ। 2 ਉਹ ਉਹੀ ਕਰਨ ਵਿਚ ਲੱਗਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ, ਪਰ ਉਸ ਹੱਦ ਤਕ ਨਹੀਂ ਜਿੰਨਾ ਉਸ ਦੇ ਪਿਤਾ ਜਾਂ ਉਸ ਦੀ ਮਾਤਾ ਨੇ ਕੀਤਾ ਸੀ ਕਿਉਂਕਿ ਉਸ ਨੇ ਆਪਣੇ ਪਿਤਾ ਦੁਆਰਾ ਬਣਾਏ ਬਆਲ ਦੇ ਪੂਜਾ-ਥੰਮ੍ਹ ਨੂੰ ਹਟਾ ਦਿੱਤਾ ਸੀ।+
-