ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 34:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਤੂੰ ਉਨ੍ਹਾਂ ਦੀਆਂ ਵੇਦੀਆਂ ਢਾਹ ਦੇਈਂ, ਉਨ੍ਹਾਂ ਦੇ ਪੂਜਾ-ਥੰਮ੍ਹ ਚਕਨਾਚੂਰ ਕਰ ਦੇਈਂ ਅਤੇ ਪੂਜਾ-ਖੰਭੇ* ਵੱਢ ਦੇਈਂ।+

  • 2 ਰਾਜਿਆਂ 10:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਫਿਰ ਉਹ ਬਆਲ ਦੇ ਮੰਦਰ ਦੇ ਸਾਰੇ ਪੂਜਾ-ਥੰਮ੍ਹ+ ਬਾਹਰ ਲਿਆਏ ਅਤੇ ਉਨ੍ਹਾਂ ਨੂੰ ਸਾੜ ਦਿੱਤਾ।+

  • 2 ਰਾਜਿਆਂ 10:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਤਰ੍ਹਾਂ ਯੇਹੂ ਨੇ ਇਜ਼ਰਾਈਲ ਵਿੱਚੋਂ ਬਆਲ ਦਾ ਨਾਮੋ-ਨਿਸ਼ਾਨ ਮਿਟਾ ਦਿੱਤਾ।

  • 2 ਰਾਜਿਆਂ 13:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 (ਪਰ ਉਨ੍ਹਾਂ ਨੇ ਯਾਰਾਬੁਆਮ ਦੇ ਘਰਾਣੇ ਦੇ ਪਾਪ ਤੋਂ ਮੂੰਹ ਨਹੀਂ ਮੋੜਿਆ ਜੋ ਉਸ ਨੇ ਇਜ਼ਰਾਈਲ ਤੋਂ ਕਰਾਇਆ ਸੀ।+ ਉਹ ਇਹ ਪਾਪ ਕਰਨ ਵਿਚ ਲੱਗੇ ਰਹੇ* ਅਤੇ ਸਾਮਰਿਯਾ ਵਿਚ ਪੂਜਾ-ਖੰਭਾ*+ ਖੜ੍ਹਾ ਰਿਹਾ।)

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ