-
ਜ਼ਬੂਰ 37:17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਦੁਸ਼ਟਾਂ ਦੀਆਂ ਬਾਹਾਂ ਤੋੜ ਦਿੱਤੀਆਂ ਜਾਣਗੀਆਂ,
ਪਰ ਯਹੋਵਾਹ ਧਰਮੀਆਂ ਦਾ ਸਹਾਰਾ ਬਣੇਗਾ।
-
-
ਜ਼ਬੂਰ 37:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਬਿਪਤਾ ਵੇਲੇ ਉਨ੍ਹਾਂ ਨੂੰ ਸ਼ਰਮਿੰਦਾ ਨਹੀਂ ਕੀਤਾ ਜਾਵੇਗਾ;
ਕਾਲ਼ ਵੇਲੇ ਉਨ੍ਹਾਂ ਕੋਲ ਖਾਣ ਲਈ ਬਹੁਤ ਭੋਜਨ ਹੋਵੇਗਾ।
-