-
2 ਰਾਜਿਆਂ 8:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਹਜ਼ਾਏਲ ਨੇ ਪੁੱਛਿਆ: “ਮੇਰਾ ਮਾਲਕ ਰੋ ਕਿਉਂ ਰਿਹਾ ਹੈ?” ਉਸ ਨੇ ਜਵਾਬ ਦਿੱਤਾ: “ਕਿਉਂਕਿ ਮੈਂ ਜਾਣਦਾ ਹਾਂ ਕਿ ਤੂੰ ਇਜ਼ਰਾਈਲ ਦੇ ਲੋਕਾਂ ਨੂੰ ਕੀ-ਕੀ ਨੁਕਸਾਨ ਪਹੁੰਚਾਵੇਂਗਾ।+ ਤੂੰ ਉਨ੍ਹਾਂ ਦੀਆਂ ਕਿਲੇਬੰਦ ਥਾਵਾਂ ਨੂੰ ਅੱਗ ਨਾਲ ਸਾੜ ਦੇਵੇਂਗਾ, ਤੂੰ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਤਲਵਾਰ ਨਾਲ ਮਾਰ ਸੁੱਟੇਂਗਾ, ਤੂੰ ਉਨ੍ਹਾਂ ਦੇ ਬੱਚਿਆਂ ਦੇ ਟੋਟੇ-ਟੋਟੇ ਕਰ ਦੇਵੇਂਗਾ ਅਤੇ ਤੂੰ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਚੀਰ ਕੇ ਰੱਖ ਦੇਵੇਂਗਾ।”+
-
-
2 ਰਾਜਿਆਂ 10:32ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਉਨ੍ਹਾਂ ਦਿਨਾਂ ਵਿਚ ਯਹੋਵਾਹ ਨੇ ਇਜ਼ਰਾਈਲ ਦੇ ਇਲਾਕੇ ਨੂੰ ਹੌਲੀ-ਹੌਲੀ ਘਟਾਉਣਾ ਸ਼ੁਰੂ ਕਰ ਦਿੱਤਾ। ਹਜ਼ਾਏਲ ਇਜ਼ਰਾਈਲ ਦੇ ਸਾਰੇ ਇਲਾਕੇ ਵਿਚ ਉਨ੍ਹਾਂ ʼਤੇ ਹਮਲਾ ਕਰਦਾ ਰਿਹਾ,+
-