-
ਕੂਚ 6:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਮੈਂ ਤੁਹਾਨੂੰ ਆਪਣੇ ਲੋਕਾਂ ਵਜੋਂ ਕਬੂਲ ਕਰਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਜੂਲੇ ਹੇਠੋਂ ਕੱਢ ਰਿਹਾ ਹੈ।
-
-
ਕੂਚ 7:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਜਦੋਂ ਮੈਂ ਮਿਸਰੀਆਂ ਦੇ ਖ਼ਿਲਾਫ਼ ਆਪਣਾ ਹੱਥ ਚੁੱਕਾਂਗਾ ਅਤੇ ਉਨ੍ਹਾਂ ਵਿੱਚੋਂ ਇਜ਼ਰਾਈਲੀਆਂ ਨੂੰ ਕੱਢ ਲੈ ਜਾਵਾਂਗਾ, ਤਾਂ ਮਿਸਰੀ ਜਾਣ ਲੈਣਗੇ ਕਿ ਮੈਂ ਯਹੋਵਾਹ ਹਾਂ।”+
-
-
ਹਿਜ਼ਕੀਏਲ 6:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਮੈਂ ਉਨ੍ਹਾਂ ਦੇ ਖ਼ਿਲਾਫ਼ ਆਪਣਾ ਹੱਥ ਚੁੱਕਾਂਗਾ ਅਤੇ ਉਨ੍ਹਾਂ ਦੇ ਦੇਸ਼ ਨੂੰ ਤਬਾਹ ਕਰ ਦਿਆਂਗਾ ਅਤੇ ਉਨ੍ਹਾਂ ਦੇ ਬਸੇਰੇ ਦਿਬਲਾਹ ਦੀ ਉਜਾੜ ਨਾਲੋਂ ਵੀ ਜ਼ਿਆਦਾ ਵੀਰਾਨ ਹੋਣਗੇ ਅਤੇ ਉਨ੍ਹਾਂ ਨੂੰ ਜਾਣਨਾ ਹੀ ਪਵੇਗਾ ਕਿ ਮੈਂ ਯਹੋਵਾਹ ਹਾਂ।’”
-