ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਰਾਜਿਆਂ 20:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਹੁਣ ਸੀਰੀਆ+ ਦੇ ਬਨ-ਹਦਦ+ ਨੇ 32 ਰਾਜਿਆਂ ਅਤੇ ਉਨ੍ਹਾਂ ਦੇ ਘੋੜਿਆਂ ਤੇ ਰਥਾਂ ਸਮੇਤ ਆਪਣੀ ਸਾਰੀ ਫ਼ੌਜ ਨੂੰ ਇਕੱਠਾ ਕੀਤਾ; ਉਹ ਉੱਪਰ ਗਿਆ ਅਤੇ ਉਸ ਨੇ ਸਾਮਰਿਯਾ+ ਨੂੰ ਘੇਰਾ ਪਾ ਲਿਆ+ ਤੇ ਉਸ ਨਾਲ ਲੜਿਆ।

  • 1 ਰਾਜਿਆਂ 20:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਹੁਣ ਬਨ-ਹਦਦ ਨੇ ਉਸ ਨੂੰ ਕਿਹਾ: “ਮੇਰੇ ਪਿਤਾ ਨੇ ਤੇਰੇ ਪਿਤਾ ਕੋਲੋਂ ਜਿਹੜੇ ਸ਼ਹਿਰ ਲੈ ਲਏ ਸਨ ਮੈਂ ਉਹ ਮੋੜ ਦਿਆਂਗਾ ਅਤੇ ਤੂੰ ਦਮਿਸਕ ਵਿਚ ਆਪਣੇ ਲਈ ਬਾਜ਼ਾਰ ਲਗਾਈਂ* ਜਿਵੇਂ ਮੇਰੇ ਪਿਤਾ ਨੇ ਸਾਮਰਿਯਾ ਵਿਚ ਲਗਾਏ ਸਨ।”

      ਅਹਾਬ ਨੇ ਜਵਾਬ ਦਿੱਤਾ: “ਇਸ ਸਮਝੌਤੇ* ਦੇ ਆਧਾਰ ʼਤੇ ਮੈਂ ਤੈਨੂੰ ਛੱਡ ਦੇਵਾਂਗਾ।”

      ਇਹ ਕਹਿ ਕੇ ਉਸ ਨੇ ਉਸ ਨਾਲ ਸਮਝੌਤਾ ਕੀਤਾ ਅਤੇ ਉਸ ਨੂੰ ਛੱਡ ਦਿੱਤਾ।

  • 1 ਰਾਜਿਆਂ 22:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਸੀਰੀਆ ਦੇ ਰਾਜੇ ਨੇ ਆਪਣੇ ਰਥਾਂ ਦੇ 32 ਸੈਨਾਪਤੀਆਂ ਨੂੰ ਹੁਕਮ ਦਿੱਤਾ ਸੀ:+ “ਤੁਸੀਂ ਇਜ਼ਰਾਈਲ ਦੇ ਰਾਜੇ ਤੋਂ ਛੁੱਟ ਕਿਸੇ ਹੋਰ ਨਾਲ ਲੜਾਈ ਨਾ ਕਰਿਓ, ਚਾਹੇ ਉਹ ਆਮ ਹੋਵੇ ਜਾਂ ਖ਼ਾਸ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ