ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 2:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਦੋਂ ਉਹ ਤੁਰਦੇ-ਤੁਰਦੇ ਗੱਲਾਂ ਕਰ ਰਹੇ ਸਨ, ਤਾਂ ਅਚਾਨਕ ਇਕ ਅਗਨ-ਰਥ ਅਤੇ ਅਗਨ-ਘੋੜਿਆਂ+ ਨੇ ਉਨ੍ਹਾਂ ਨੂੰ ਇਕ-ਦੂਜੇ ਤੋਂ ਅਲੱਗ ਕਰ ਦਿੱਤਾ ਤੇ ਏਲੀਯਾਹ ਤੇਜ਼ ਹਨੇਰੀ ਵਿਚ ਆਕਾਸ਼ ਵੱਲ ਨੂੰ ਚੜ੍ਹ ਗਿਆ।+

  • ਜ਼ਬੂਰ 68:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਪਰਮੇਸ਼ੁਰ ਦੇ ਲੜਾਈ ਦੇ ਰਥਾਂ ਦੀ ਗਿਣਤੀ ਹਜ਼ਾਰਾਂ-ਲੱਖਾਂ ਹੈ।+

      ਯਹੋਵਾਹ ਸੀਨਈ ਪਹਾੜ ਤੋਂ ਆਪਣੇ ਪਵਿੱਤਰ ਸਥਾਨ ਵਿਚ ਆਇਆ ਹੈ।+

  • ਜ਼ਕਰਯਾਹ 6:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਫਿਰ ਮੈਂ ਦੁਬਾਰਾ ਆਪਣੀਆਂ ਨਜ਼ਰਾਂ ਉੱਪਰ ਚੁੱਕੀਆਂ ਅਤੇ ਦੇਖਿਆ ਕਿ ਚਾਰ ਰਥ ਦੋ ਪਹਾੜਾਂ ਵਿੱਚੋਂ ਦੀ ਆ ਰਹੇ ਸਨ ਅਤੇ ਪਹਾੜ ਤਾਂਬੇ ਦੇ ਬਣੇ ਹੋਏ ਸਨ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ