ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 8:26
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 26 ਅਹਜ਼ਯਾਹ 22 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਇਕ ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਥਲਯਾਹ+ ਸੀ ਜੋ ਇਜ਼ਰਾਈਲ ਦੇ ਰਾਜਾ ਆਮਰੀ+ ਦੀ ਪੋਤੀ* ਸੀ।

  • 2 ਰਾਜਿਆਂ 11:20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 20 ਇਸ ਲਈ ਦੇਸ਼ ਦੇ ਸਾਰੇ ਲੋਕਾਂ ਨੇ ਖ਼ੁਸ਼ੀਆਂ ਮਨਾਈਆਂ ਅਤੇ ਸ਼ਹਿਰ ਵਿਚ ਸ਼ਾਂਤੀ ਕਾਇਮ ਹੋ ਗਈ ਕਿਉਂਕਿ ਉਨ੍ਹਾਂ ਨੇ ਰਾਜੇ ਦੇ ਮਹਿਲ ਵਿਚ ਅਥਲਯਾਹ ਨੂੰ ਤਲਵਾਰ ਨਾਲ ਮਾਰ ਸੁੱਟਿਆ ਸੀ।

  • 2 ਇਤਿਹਾਸ 21:5, 6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਯਹੋਰਾਮ 32 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਅੱਠ ਸਾਲ ਯਰੂਸ਼ਲਮ ਵਿਚ ਰਾਜ ਕੀਤਾ।+ 6 ਉਹ ਇਜ਼ਰਾਈਲ ਦੇ ਰਾਜਿਆਂ ਦੇ ਰਾਹ ʼਤੇ ਚੱਲਦਾ ਰਿਹਾ,+ ਠੀਕ ਜਿਵੇਂ ਅਹਾਬ ਦੇ ਘਰਾਣੇ ਦੇ ਰਾਜੇ ਚੱਲੇ ਸਨ ਕਿਉਂਕਿ ਉਸ ਨੇ ਅਹਾਬ ਦੀ ਧੀ ਨਾਲ ਵਿਆਹ ਕੀਤਾ;+ ਉਹ ਉਹੀ ਕਰਦਾ ਰਿਹਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ।

  • 2 ਇਤਿਹਾਸ 24:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਕਿਉਂਕਿ ਉਸ ਦੁਸ਼ਟ ਔਰਤ ਅਥਲਯਾਹ ਦੇ ਪੁੱਤਰ+ ਸੱਚੇ ਪਰਮੇਸ਼ੁਰ ਦੇ ਭਵਨ ਵਿਚ ਜ਼ਬਰਦਸਤੀ ਵੜ ਗਏ ਸਨ+ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਨੂੰ ਬਆਲਾਂ ਲਈ ਵਰਤਿਆ।”

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ