ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਹਿਜ਼ਕੀਏਲ 44:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “‘ਜਦ ਇਜ਼ਰਾਈਲ ਆਪਣੀਆਂ ਘਿਣਾਉਣੀਆਂ ਮੂਰਤਾਂ* ਦੇ ਪਿੱਛੇ ਲੱਗ ਕੇ ਮੇਰੇ ਤੋਂ ਦੂਰ ਹੋ ਗਿਆ ਸੀ, ਉਦੋਂ ਲੇਵੀ ਵੀ ਮੇਰੇ ਤੋਂ ਦੂਰ ਹੋ ਗਏ ਸਨ,+ ਇਸ ਲਈ ਲੇਵੀਆਂ ਨੂੰ ਆਪਣੇ ਗੁਨਾਹਾਂ ਦਾ ਅੰਜਾਮ ਭੁਗਤਣਾ ਪਵੇਗਾ।

  • ਮਲਾਕੀ 2:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪੁਜਾਰੀ ਦੇ ਬੁੱਲ੍ਹਾਂ ʼਤੇ ਪਰਮੇਸ਼ੁਰ ਦੇ ਗਿਆਨ ਦੀਆਂ ਗੱਲਾਂ ਹੋਣੀਆਂ ਚਾਹੀਦੀਆਂ ਹਨ ਅਤੇ ਲੋਕਾਂ ਨੂੰ ਪੁਜਾਰੀ ਤੋਂ ਕਾਨੂੰਨ ਦੀ ਸਿੱਖਿਆ ਲੈਣੀ ਚਾਹੀਦੀ ਹੈ+ ਕਿਉਂਕਿ ਉਹ ਸੈਨਾਵਾਂ ਦੇ ਯਹੋਵਾਹ ਦਾ ਸੰਦੇਸ਼ ਦਿੰਦਾ ਹੈ।

      8 “ਪਰ ਤੁਸੀਂ ਤਾਂ ਆਪ ਹੀ ਸਹੀ ਰਾਹ ਤੋਂ ਭਟਕ ਗਏ ਹੋ। ਤੁਸੀਂ ਕਾਨੂੰਨ ਦੇ ਮਾਮਲੇ ਵਿਚ* ਬਹੁਤ ਸਾਰੇ ਲੋਕਾਂ ਨੂੰ ਗੁਮਰਾਹ ਕੀਤਾ ਹੈ।*+ ਤੁਸੀਂ ਲੇਵੀ ਨਾਲ ਕੀਤੇ ਮੇਰੇ ਇਕਰਾਰ ਦੀ ਬੇਅਦਬੀ ਕੀਤੀ ਹੈ,”+ ਸੈਨਾਵਾਂ ਦਾ ਯਹੋਵਾਹ ਕਹਿੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ