-
2 ਇਤਿਹਾਸ 35:18, 19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਸਮੂਏਲ ਨਬੀ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤਕ ਇਜ਼ਰਾਈਲ ਵਿਚ ਇਸ ਤਰ੍ਹਾਂ ਦਾ ਪਸਾਹ ਕਦੇ ਨਹੀਂ ਮਨਾਇਆ ਗਿਆ ਸੀ; ਨਾ ਹੀ ਇਜ਼ਰਾਈਲ ਦੇ ਕਿਸੇ ਹੋਰ ਰਾਜੇ ਨੇ ਇਸ ਤਰ੍ਹਾਂ ਦਾ ਪਸਾਹ ਮਨਾਇਆ ਜਿਵੇਂ ਯੋਸੀਯਾਹ,+ ਪੁਜਾਰੀਆਂ, ਲੇਵੀਆਂ, ਉੱਥੇ ਹਾਜ਼ਰ ਯਹੂਦਾਹ ਤੇ ਇਜ਼ਰਾਈਲ ਦੇ ਸਾਰੇ ਲੋਕਾਂ ਨੇ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਇਆ ਸੀ। 19 ਇਹ ਪਸਾਹ ਯੋਸੀਯਾਹ ਦੇ ਰਾਜ ਦੇ 18ਵੇਂ ਸਾਲ ਵਿਚ ਮਨਾਇਆ ਗਿਆ।
-