ਬਿਵਸਥਾ ਸਾਰ 12:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ। 2 ਇਤਿਹਾਸ 7:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਫਿਰ ਸੱਤਵੇਂ ਮਹੀਨੇ ਦੀ 23 ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਆਪੋ-ਆਪਣੇ ਘਰ ਭੇਜ ਦਿੱਤਾ ਜੋ ਖ਼ੁਸ਼ੀਆਂ ਮਨਾਉਂਦੇ ਹੋਏ+ ਅਤੇ ਉਸ ਭਲਾਈ ਕਰਕੇ ਜੋ ਯਹੋਵਾਹ ਨੇ ਦਾਊਦ, ਸੁਲੇਮਾਨ ਅਤੇ ਆਪਣੀ ਪਰਜਾ ਇਜ਼ਰਾਈਲ ਨਾਲ ਕੀਤੀ ਸੀ, ਦਿਲੋਂ ਆਨੰਦ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਚਲੇ ਗਏ।+ ਨਹਮਯਾਹ 8:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਇਸ ਲਈ ਸਾਰੇ ਲੋਕ ਚਲੇ ਗਏ ਤਾਂਕਿ ਉਹ ਖਾਣ-ਪੀਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਵਿੱਚੋਂ ਹਿੱਸੇ ਭੇਜਣ ਤੇ ਖ਼ੁਸ਼ੀਆਂ ਮਨਾਉਣ+ ਕਿਉਂਕਿ ਉਹ ਉਨ੍ਹਾਂ ਗੱਲਾਂ ਨੂੰ ਸਮਝ ਗਏ ਸਨ ਜੋ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ।+
7 ਤੁਸੀਂ ਆਪਣੇ ਘਰਾਣਿਆਂ ਸਮੇਤ ਉੱਥੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਸਾਮ੍ਹਣੇ ਆਪਣੇ ਚੜ੍ਹਾਵੇ ਖਾਇਓ+ ਅਤੇ ਆਪਣੇ ਸਾਰੇ ਕੰਮਾਂ ਕਰਕੇ ਖ਼ੁਸ਼ ਹੋਇਓ+ ਕਿਉਂਕਿ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਬਰਕਤ ਦਿੱਤੀ ਹੈ।
10 ਫਿਰ ਸੱਤਵੇਂ ਮਹੀਨੇ ਦੀ 23 ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਆਪੋ-ਆਪਣੇ ਘਰ ਭੇਜ ਦਿੱਤਾ ਜੋ ਖ਼ੁਸ਼ੀਆਂ ਮਨਾਉਂਦੇ ਹੋਏ+ ਅਤੇ ਉਸ ਭਲਾਈ ਕਰਕੇ ਜੋ ਯਹੋਵਾਹ ਨੇ ਦਾਊਦ, ਸੁਲੇਮਾਨ ਅਤੇ ਆਪਣੀ ਪਰਜਾ ਇਜ਼ਰਾਈਲ ਨਾਲ ਕੀਤੀ ਸੀ, ਦਿਲੋਂ ਆਨੰਦ ਮਨਾਉਂਦੇ ਹੋਏ ਆਪਣੇ ਘਰਾਂ ਨੂੰ ਚਲੇ ਗਏ।+
12 ਇਸ ਲਈ ਸਾਰੇ ਲੋਕ ਚਲੇ ਗਏ ਤਾਂਕਿ ਉਹ ਖਾਣ-ਪੀਣ ਅਤੇ ਖਾਣ-ਪੀਣ ਦੀਆਂ ਚੀਜ਼ਾਂ ਵਿੱਚੋਂ ਹਿੱਸੇ ਭੇਜਣ ਤੇ ਖ਼ੁਸ਼ੀਆਂ ਮਨਾਉਣ+ ਕਿਉਂਕਿ ਉਹ ਉਨ੍ਹਾਂ ਗੱਲਾਂ ਨੂੰ ਸਮਝ ਗਏ ਸਨ ਜੋ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ।+