-
2 ਇਤਿਹਾਸ 1:1ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
1 ਦਾਊਦ ਦੇ ਪੁੱਤਰ ਸੁਲੇਮਾਨ ਦਾ ਰਾਜ ਹੋਰ ਮਜ਼ਬੂਤ ਹੁੰਦਾ ਗਿਆ ਅਤੇ ਉਸ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਨਾਲ ਸੀ ਅਤੇ ਉਸ ਨੇ ਉਸ ਨੂੰ ਬਹੁਤ ਮਹਾਨ ਬਣਾਇਆ।+
-
-
2 ਇਤਿਹਾਸ 1:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਬੁੱਧ ਅਤੇ ਗਿਆਨ ਤੈਨੂੰ ਦਿੱਤਾ ਜਾਵੇਗਾ; ਪਰ ਇਸ ਦੇ ਨਾਲ-ਨਾਲ ਮੈਂ ਤੈਨੂੰ ਧਨ-ਦੌਲਤ ਤੇ ਇੱਜ਼ਤ-ਮਾਣ ਵੀ ਬਖ਼ਸ਼ਾਂਗਾ ਜਿੰਨਾ ਤੇਰੇ ਤੋਂ ਪਹਿਲਾਂ ਹੋਰ ਕਿਸੇ ਰਾਜੇ ਨੂੰ ਨਹੀਂ ਮਿਲਿਆ ਸੀ ਤੇ ਨਾ ਹੀ ਤੇਰੇ ਤੋਂ ਬਾਅਦ ਕਿਸੇ ਨੂੰ ਮਿਲੇਗਾ।”+
-
-
ਉਪਦੇਸ਼ਕ ਦੀ ਕਿਤਾਬ 2:9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਇਸ ਤਰ੍ਹਾਂ ਮੈਂ ਵੱਡਾ ਬਣ ਗਿਆ ਅਤੇ ਮੇਰੇ ਕੋਲ ਉਹ ਸਭ ਕੁਝ ਸੀ ਜੋ ਯਰੂਸ਼ਲਮ ਵਿਚ ਮੇਰੇ ਤੋਂ ਪਹਿਲਾਂ ਕਿਸੇ ਕੋਲ ਨਹੀਂ ਸੀ।+ ਫਿਰ ਵੀ ਮੈਂ ਬੁੱਧ ਤੋਂ ਕੰਮ ਲੈਂਦਾ ਰਿਹਾ।
-