ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 19:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਅਤੇ ਤੁਸੀਂ ਅਮਾਸਾ+ ਨੂੰ ਕਹਿਓ: ‘ਕੀ ਤੂੰ ਮੇਰਾ ਆਪਣਾ ਖ਼ੂਨ ਨਹੀਂ ਹੈਂ?* ਜੇ ਮੈਂ ਤੈਨੂੰ ਯੋਆਬ ਦੀ ਜਗ੍ਹਾ ਆਪਣੀ ਫ਼ੌਜ ਦਾ ਮੁਖੀ ਨਾ ਬਣਾਇਆ, ਤਾਂ ਪਰਮੇਸ਼ੁਰ ਮੇਰੇ ਨਾਲ ਬੁਰੇ ਤੋਂ ਬੁਰਾ ਕਰੇ।’”+

  • 1 ਰਾਜਿਆਂ 2:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 “ਨਾਲੇ ਤੂੰ ਇਹ ਵੀ ਚੰਗੀ ਤਰ੍ਹਾਂ ਜਾਣਦਾ ਹੈਂ ਕਿ ਸਰੂਯਾਹ ਦੇ ਪੁੱਤਰ ਯੋਆਬ ਨੇ ਮੇਰੇ ਨਾਲ ਕੀ ਕੀਤਾ ਸੀ ਅਤੇ ਇਜ਼ਰਾਈਲ ਦੀਆਂ ਫ਼ੌਜਾਂ ਦੇ ਦੋ ਮੁਖੀਆਂ, ਨੇਰ ਦੇ ਪੁੱਤਰ ਅਬਨੇਰ+ ਅਤੇ ਯਥਰ ਦੇ ਪੁੱਤਰ ਅਮਾਸਾ ਨਾਲ ਕੀ ਕੀਤਾ ਸੀ।+ ਉਸ ਨੇ ਉਨ੍ਹਾਂ ਦਾ ਕਤਲ ਕਰ ਦਿੱਤਾ ਅਤੇ ਸ਼ਾਂਤੀ ਦੇ ਸਮੇਂ ਇਵੇਂ ਖ਼ੂਨ ਵਹਾਇਆ+ ਜਿਵੇਂ ਯੁੱਧ ਦਾ ਸਮਾਂ ਹੋਵੇ। ਇਸ ਤਰ੍ਹਾਂ ਉਸ ਨੇ ਆਪਣੇ ਲੱਕ ਦੁਆਲੇ ਬੰਨ੍ਹੇ ਕਮਰਬੰਦ ਅਤੇ ਪੈਰਾਂ ਦੀਆਂ ਜੁੱਤੀਆਂ ਨੂੰ ਯੁੱਧ ਦੇ ਖ਼ੂਨ ਨਾਲ ਰੰਗਿਆ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ