ਗਿਣਤੀ 32:40, 41 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 40 ਇਸ ਲਈ ਮੂਸਾ ਨੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਨੂੰ ਗਿਲਆਦ ਦੇ ਦਿੱਤਾ ਅਤੇ ਉਹ ਉੱਥੇ ਰਹਿਣ ਲੱਗ ਪਏ।+ 41 ਅਤੇ ਮਨੱਸ਼ਹ ਦੇ ਪੁੱਤਰ ਯਾਈਰ ਨੇ ਛੋਟੇ ਕਸਬਿਆਂ ʼਤੇ ਹਮਲਾ ਕਰ ਕੇ ਉਨ੍ਹਾਂ ʼਤੇ ਕਬਜ਼ਾ ਕਰ ਲਿਆ ਅਤੇ ਉਨ੍ਹਾਂ ਕਸਬਿਆਂ ਦਾ ਨਾਂ ਹੱਵੋਥ-ਯਾਈਰ* ਰੱਖਿਆ।+
40 ਇਸ ਲਈ ਮੂਸਾ ਨੇ ਮਨੱਸ਼ਹ ਦੇ ਪੁੱਤਰ ਮਾਕੀਰ ਦੇ ਪੁੱਤਰਾਂ ਨੂੰ ਗਿਲਆਦ ਦੇ ਦਿੱਤਾ ਅਤੇ ਉਹ ਉੱਥੇ ਰਹਿਣ ਲੱਗ ਪਏ।+ 41 ਅਤੇ ਮਨੱਸ਼ਹ ਦੇ ਪੁੱਤਰ ਯਾਈਰ ਨੇ ਛੋਟੇ ਕਸਬਿਆਂ ʼਤੇ ਹਮਲਾ ਕਰ ਕੇ ਉਨ੍ਹਾਂ ʼਤੇ ਕਬਜ਼ਾ ਕਰ ਲਿਆ ਅਤੇ ਉਨ੍ਹਾਂ ਕਸਬਿਆਂ ਦਾ ਨਾਂ ਹੱਵੋਥ-ਯਾਈਰ* ਰੱਖਿਆ।+