ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 1 ਸਮੂਏਲ 25:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਮਾਓਨ+ ਵਿਚ ਇਕ ਆਦਮੀ ਸੀ ਜਿਸ ਦਾ ਕਾਰੋਬਾਰ ਕਰਮਲ*+ ਵਿਚ ਸੀ। ਉਹ ਆਦਮੀ ਬਹੁਤ ਅਮੀਰ ਸੀ; ਉਸ ਕੋਲ 3,000 ਭੇਡਾਂ ਅਤੇ 1,000 ਬੱਕਰੀਆਂ ਸਨ ਤੇ ਉਦੋਂ ਉਹ ਕਰਮਲ ਵਿਚ ਆਪਣੀਆਂ ਭੇਡਾਂ ਦੀ ਉੱਨ ਕਤਰ ਰਿਹਾ ਸੀ।

  • 1 ਸਮੂਏਲ 25:39
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 39 ਜਦੋਂ ਦਾਊਦ ਨੇ ਸੁਣਿਆ ਕਿ ਨਾਬਾਲ ਮਰ ਗਿਆ ਹੈ, ਤਾਂ ਉਸ ਨੇ ਕਿਹਾ: “ਯਹੋਵਾਹ ਦੀ ਵਡਿਆਈ ਹੋਵੇ ਜਿਸ ਨੇ ਨਾਬਾਲ+ ਦੁਆਰਾ ਕੀਤੀ ਮੇਰੀ ਬੇਇੱਜ਼ਤੀ ਦਾ ਮੁਕੱਦਮਾ ਲੜਿਆ+ ਅਤੇ ਆਪਣੇ ਸੇਵਕ ਨੂੰ ਬੁਰਾ ਕੰਮ ਕਰਨ ਤੋਂ ਰੋਕਿਆ।+ ਯਹੋਵਾਹ ਨੇ ਨਾਬਾਲ ਦੀ ਬੁਰਾਈ ਉਸੇ ਦੇ ਸਿਰ ਪਾ ਦਿੱਤੀ!” ਫਿਰ ਦਾਊਦ ਨੇ ਅਬੀਗੈਲ ਨੂੰ ਸੰਦੇਸ਼ ਭੇਜਿਆ ਕਿ ਉਹ ਉਸ ਨੂੰ ਆਪਣੀ ਪਤਨੀ ਬਣਾਉਣਾ ਚਾਹੁੰਦਾ ਹੈ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ