-
2 ਇਤਿਹਾਸ 20:31ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਯਹੋਸ਼ਾਫ਼ਾਟ ਯਹੂਦਾਹ ʼਤੇ ਰਾਜ ਕਰਦਾ ਰਿਹਾ। ਉਹ 35 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 25 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।+
-