2 ਇਤਿਹਾਸ 28:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+
28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+