ਇਬਰਾਨੀਆਂ 11:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਨਿਹਚਾ ਕਰਨ ਕਰਕੇ ਹਨੋਕ+ ਨੂੰ ਦੂਸਰੀ ਜਗ੍ਹਾ ਲਿਜਾਇਆ ਗਿਆ ਤਾਂਕਿ ਮਰਨ ਵੇਲੇ ਉਹ ਤੜਫੇ ਨਾ ਅਤੇ ਉਹ ਕਿਤੇ ਨਾ ਲੱਭਾ ਕਿਉਂਕਿ ਪਰਮੇਸ਼ੁਰ ਉਸ ਨੂੰ ਦੂਸਰੀ ਜਗ੍ਹਾ ਲੈ ਗਿਆ ਸੀ;+ ਪਰ ਦੂਸਰੀ ਜਗ੍ਹਾ ਲਿਜਾਏ ਜਾਣ ਤੋਂ ਪਹਿਲਾਂ ਉਸ ਨੂੰ ਗਵਾਹੀ ਦਿੱਤੀ ਗਈ ਸੀ ਕਿ ਉਸ ਨੇ ਪਰਮੇਸ਼ੁਰ ਨੂੰ ਖ਼ੁਸ਼ ਕੀਤਾ ਸੀ।
5 ਨਿਹਚਾ ਕਰਨ ਕਰਕੇ ਹਨੋਕ+ ਨੂੰ ਦੂਸਰੀ ਜਗ੍ਹਾ ਲਿਜਾਇਆ ਗਿਆ ਤਾਂਕਿ ਮਰਨ ਵੇਲੇ ਉਹ ਤੜਫੇ ਨਾ ਅਤੇ ਉਹ ਕਿਤੇ ਨਾ ਲੱਭਾ ਕਿਉਂਕਿ ਪਰਮੇਸ਼ੁਰ ਉਸ ਨੂੰ ਦੂਸਰੀ ਜਗ੍ਹਾ ਲੈ ਗਿਆ ਸੀ;+ ਪਰ ਦੂਸਰੀ ਜਗ੍ਹਾ ਲਿਜਾਏ ਜਾਣ ਤੋਂ ਪਹਿਲਾਂ ਉਸ ਨੂੰ ਗਵਾਹੀ ਦਿੱਤੀ ਗਈ ਸੀ ਕਿ ਉਸ ਨੇ ਪਰਮੇਸ਼ੁਰ ਨੂੰ ਖ਼ੁਸ਼ ਕੀਤਾ ਸੀ।