ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯਹੋਸ਼ੁਆ 9:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਯਹੋਸ਼ੁਆ ਨੇ ਉਨ੍ਹਾਂ ਨਾਲ ਸ਼ਾਂਤੀ ਕਾਇਮ ਕਰ ਲਈ+ ਅਤੇ ਉਨ੍ਹਾਂ ਨਾਲ ਇਕਰਾਰ ਕੀਤਾ ਕਿ ਉਨ੍ਹਾਂ ਦੀ ਜਾਨ ਬਖ਼ਸ਼ ਦਿੱਤੀ ਜਾਵੇਗੀ। ਮੰਡਲੀ ਦੇ ਪ੍ਰਧਾਨਾਂ ਨੇ ਵੀ ਉਨ੍ਹਾਂ ਨਾਲ ਇਹ ਸਹੁੰ ਖਾਧੀ।+

  • ਯਹੋਸ਼ੁਆ 9:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਫਿਰ ਇਜ਼ਰਾਈਲੀ ਰਵਾਨਾ ਹੋਏ ਅਤੇ ਤੀਜੇ ਦਿਨ ਉਨ੍ਹਾਂ ਦੇ ਸ਼ਹਿਰਾਂ ਵਿਚ ਪਹੁੰਚ ਗਏ; ਉਨ੍ਹਾਂ ਦੇ ਸ਼ਹਿਰ ਸਨ ਗਿਬਓਨ,+ ਕਫੀਰਾਹ, ਬਏਰੋਥ ਅਤੇ ਕਿਰਯਥ-ਯਾਰੀਮ।+

  • ਯਹੋਸ਼ੁਆ 21:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਤਰ੍ਹਾਂ ਇਜ਼ਰਾਈਲੀਆਂ ਨੇ ਗੁਣਾ ਪਾ ਕੇ ਲੇਵੀਆਂ ਨੂੰ ਇਹ ਸ਼ਹਿਰ ਅਤੇ ਇਨ੍ਹਾਂ ਦੀਆਂ ਚਰਾਂਦਾਂ ਦਿੱਤੀਆਂ, ਠੀਕ ਜਿਵੇਂ ਯਹੋਵਾਹ ਨੇ ਮੂਸਾ ਰਾਹੀਂ ਹੁਕਮ ਦਿੱਤਾ ਸੀ।+

  • ਯਹੋਸ਼ੁਆ 21:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਬਿਨਯਾਮੀਨ ਦੇ ਗੋਤ ਤੋਂ: ਗਿਬਓਨ+ ਤੇ ਇਸ ਦੀਆਂ ਚਰਾਂਦਾਂ, ਗਬਾ ਤੇ ਇਸ ਦੀਆਂ ਚਰਾਂਦਾਂ,+

  • 1 ਇਤਿਹਾਸ 21:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਪਰ ਉਸ ਸਮੇਂ ਯਹੋਵਾਹ ਦਾ ਡੇਰਾ ਜੋ ਮੂਸਾ ਨੇ ਉਜਾੜ ਵਿਚ ਬਣਾਇਆ ਸੀ ਅਤੇ ਹੋਮ-ਬਲ਼ੀ ਦੀ ਵੇਦੀ ਗਿਬਓਨ ਵਿਚ ਉੱਚੀ ਜਗ੍ਹਾ ʼਤੇ ਸੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ