-
1 ਇਤਿਹਾਸ 11:19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਉਸ ਨੇ ਕਿਹਾ: “ਮੈਂ ਇਸ ਤਰ੍ਹਾਂ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਕਿਉਂਕਿ ਇਹ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਗ਼ਲਤ ਹੈ! ਮੈਂ ਇਨ੍ਹਾਂ ਆਦਮੀਆਂ ਦਾ ਖ਼ੂਨ ਕਿੱਦਾਂ ਪੀ ਸਕਦਾਂ ਜਿਨ੍ਹਾਂ ਨੇ ਆਪਣੀ ਜਾਨ ਤਲੀ ʼਤੇ ਧਰੀ?+ ਕਿਉਂਕਿ ਉਹ ਆਪਣੀ ਜਾਨ ਨੂੰ ਖ਼ਤਰੇ ਵਿਚ ਪਾ ਕੇ ਪਾਣੀ ਲਿਆਏ ਹਨ।” ਇਸ ਲਈ ਉਸ ਨੇ ਇਸ ਨੂੰ ਪੀਣ ਤੋਂ ਇਨਕਾਰ ਕਰ ਦਿੱਤਾ। ਇਹ ਉਹ ਕੰਮ ਹਨ ਜੋ ਉਸ ਦੇ ਤਿੰਨ ਸੂਰਮਿਆਂ ਨੇ ਕੀਤੇ ਸਨ।
-