ਉਤਪਤ 25:13-15 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਇਹ ਇਸਮਾਏਲ ਦੇ ਪੁੱਤਰਾਂ ਦੇ ਨਾਵਾਂ ਦੀ ਸੂਚੀ ਹੈ। ਇਹ ਸੂਚੀ ਉਨ੍ਹਾਂ ਦੇ ਨਾਵਾਂ ਅਤੇ ਉਨ੍ਹਾਂ ਤੋਂ ਬਣੇ ਕਬੀਲਿਆਂ ਅਨੁਸਾਰ ਦਿੱਤੀ ਗਈ ਹੈ: ਇਸਮਾਏਲ ਦਾ ਜੇਠਾ ਮੁੰਡਾ ਨਬਾਯੋਥ,+ ਫਿਰ ਕੇਦਾਰ,+ ਅਦਬਏਲ, ਮਿਬਸਾਮ,+ 14 ਮਿਸ਼ਮਾ, ਦੂਮਾਹ, ਮੱਸਾ, 15 ਹਦਦ, ਤੇਮਾ, ਯਟੂਰ, ਨਾਫੀਸ਼ ਅਤੇ ਕਾਦਮਾਹ।
13 ਇਹ ਇਸਮਾਏਲ ਦੇ ਪੁੱਤਰਾਂ ਦੇ ਨਾਵਾਂ ਦੀ ਸੂਚੀ ਹੈ। ਇਹ ਸੂਚੀ ਉਨ੍ਹਾਂ ਦੇ ਨਾਵਾਂ ਅਤੇ ਉਨ੍ਹਾਂ ਤੋਂ ਬਣੇ ਕਬੀਲਿਆਂ ਅਨੁਸਾਰ ਦਿੱਤੀ ਗਈ ਹੈ: ਇਸਮਾਏਲ ਦਾ ਜੇਠਾ ਮੁੰਡਾ ਨਬਾਯੋਥ,+ ਫਿਰ ਕੇਦਾਰ,+ ਅਦਬਏਲ, ਮਿਬਸਾਮ,+ 14 ਮਿਸ਼ਮਾ, ਦੂਮਾਹ, ਮੱਸਾ, 15 ਹਦਦ, ਤੇਮਾ, ਯਟੂਰ, ਨਾਫੀਸ਼ ਅਤੇ ਕਾਦਮਾਹ।