ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਜ਼ਬੂਰ 40:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਮੈਂ ਆਪਣੇ ਦਿਲ ਵਿਚ ਇਹ ਗੱਲ ਲੁਕੋ ਕੇ ਨਹੀਂ ਰੱਖਦਾ ਕਿ ਤੂੰ ਨਿਆਂ-ਪਸੰਦ ਹੈਂ।

      ਮੈਂ ਤੇਰੀ ਵਫ਼ਾਦਾਰੀ ਅਤੇ ਮੁਕਤੀ ਦਾ ਐਲਾਨ ਕਰਦਾ ਹਾਂ।

      ਮੈਂ ਤੇਰੇ ਅਟੱਲ ਪਿਆਰ ਅਤੇ ਤੇਰੀ ਸੱਚਾਈ ਨੂੰ ਵੱਡੀ ਮੰਡਲੀ ਤੋਂ ਨਹੀਂ ਲੁਕਾਉਂਦਾ।”+

  • ਜ਼ਬੂਰ 96:1-6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 96 ਯਹੋਵਾਹ ਲਈ ਇਕ ਨਵਾਂ ਗੀਤ ਗਾਓ।+

      ਹੇ ਸਾਰੀ ਧਰਤੀ ਦੇ ਲੋਕੋ, ਯਹੋਵਾਹ ਲਈ ਗੀਤ ਗਾਓ!+

       2 ਯਹੋਵਾਹ ਲਈ ਗੀਤ ਗਾਓ; ਉਸ ਦੇ ਨਾਂ ਦੀ ਮਹਿਮਾ ਕਰੋ।

      ਹਰ ਦਿਨ ਉਸ ਦੇ ਮੁਕਤੀ ਦੇ ਕੰਮਾਂ ਦੀ ਖ਼ੁਸ਼ ਖ਼ਬਰੀ ਸੁਣਾਓ।+

       3 ਕੌਮਾਂ ਵਿਚ ਉਸ ਦੀ ਸ਼ਾਨੋ-ਸ਼ੌਕਤ ਦਾ ਐਲਾਨ ਕਰੋ,

      ਦੇਸ਼-ਦੇਸ਼ ਦੇ ਲੋਕਾਂ ਵਿਚ ਉਸ ਦੇ ਸ਼ਾਨਦਾਰ ਕੰਮ ਬਿਆਨ ਕਰੋ।+

       4 ਯਹੋਵਾਹ ਮਹਾਨ ਹੈ ਅਤੇ ਉਹ ਸਭ ਤੋਂ ਜ਼ਿਆਦਾ ਤਾਰੀਫ਼ ਦੇ ਲਾਇਕ ਹੈ।

      ਉਹ ਸਾਰੇ ਈਸ਼ਵਰਾਂ ਨਾਲੋਂ ਜ਼ਿਆਦਾ ਸ਼ਰਧਾ ਦੇ ਲਾਇਕ ਹੈ।

       5 ਕੌਮਾਂ ਦੇ ਸਾਰੇ ਈਸ਼ਵਰ ਨਿਕੰਮੇ ਹਨ,+

      ਪਰ ਯਹੋਵਾਹ ਨੇ ਆਕਾਸ਼ ਬਣਾਇਆ,+

       6 ਉਸ ਦੀ ਹਜ਼ੂਰੀ ਵਿਚ ਪ੍ਰਤਾਪ ਅਤੇ ਸ਼ਾਨੋ-ਸ਼ੌਕਤ ਹੈ;+

      ਉਸ ਦੇ ਪਵਿੱਤਰ ਸਥਾਨ ਵਿਚ ਤਾਕਤ ਅਤੇ ਖ਼ੂਬਸੂਰਤੀ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ