ਉਤਪਤ 36:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਰਊਏਲ ਦੇ ਪੁੱਤਰ ਸਨ: ਨਹਥ, ਜ਼ਰਾਹ, ਸ਼ਮਾਹ ਅਤੇ ਮਿਜ਼ਾਹ। ਇਹ ਏਸਾਓ ਦੀ ਪਤਨੀ ਬਾਸਮਥ+ ਦੇ ਪੁੱਤਰ* ਸਨ।