-
ਉਤਪਤ 38:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਕਿਹਾ: “ਜਦ ਤਕ ਮੇਰਾ ਮੁੰਡਾ ਸ਼ੇਲਾਹ ਵੱਡਾ ਨਹੀਂ ਹੋ ਜਾਂਦਾ, ਤੂੰ ਆਪਣੇ ਪਿਤਾ ਦੇ ਘਰ ਵਿਧਵਾ ਵਜੋਂ ਰਹਿ,” ਕਿਉਂਕਿ ਉਸ ਨੇ ਆਪਣੇ ਮਨ ਵਿਚ ਕਿਹਾ: ‘ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗ ਆਪਣੀ ਜਾਨ ਤੋਂ ਹੱਥ ਨਾ ਧੋ ਬੈਠੇ।’+ ਇਸ ਲਈ ਤਾਮਾਰ ਆਪਣੇ ਪਿਤਾ ਦੇ ਘਰ ਜਾ ਕੇ ਰਹਿਣ ਲੱਗ ਪਈ।
-