ਉਤਪਤ 15:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਫਿਰ ਪਰਮੇਸ਼ੁਰ ਨੇ ਉਸ ਨੂੰ ਬਾਹਰ ਲਿਆ ਕੇ ਕਿਹਾ: “ਕਿਰਪਾ ਕਰ ਕੇ ਆਕਾਸ਼ ਵਿਚ ਤਾਰਿਆਂ ਨੂੰ ਦੇਖ ਅਤੇ ਜੇ ਤੂੰ ਉਨ੍ਹਾਂ ਨੂੰ ਗਿਣ ਸਕਦਾ ਹੈਂ, ਤਾਂ ਗਿਣ।” ਫਿਰ ਪਰਮੇਸ਼ੁਰ ਨੇ ਉਸ ਨੂੰ ਕਿਹਾ: “ਤੇਰੀ ਸੰਤਾਨ* ਅਣਗਿਣਤ ਹੋਵੇਗੀ।”+
5 ਫਿਰ ਪਰਮੇਸ਼ੁਰ ਨੇ ਉਸ ਨੂੰ ਬਾਹਰ ਲਿਆ ਕੇ ਕਿਹਾ: “ਕਿਰਪਾ ਕਰ ਕੇ ਆਕਾਸ਼ ਵਿਚ ਤਾਰਿਆਂ ਨੂੰ ਦੇਖ ਅਤੇ ਜੇ ਤੂੰ ਉਨ੍ਹਾਂ ਨੂੰ ਗਿਣ ਸਕਦਾ ਹੈਂ, ਤਾਂ ਗਿਣ।” ਫਿਰ ਪਰਮੇਸ਼ੁਰ ਨੇ ਉਸ ਨੂੰ ਕਿਹਾ: “ਤੇਰੀ ਸੰਤਾਨ* ਅਣਗਿਣਤ ਹੋਵੇਗੀ।”+