-
1 ਰਾਜਿਆਂ 8:33, 34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
33 “ਜੇ ਤੇਰੀ ਪਰਜਾ ਇਜ਼ਰਾਈਲ ਤੇਰੇ ਖ਼ਿਲਾਫ਼ ਵਾਰ-ਵਾਰ ਪਾਪ ਕਰਨ ਕਰਕੇ ਦੁਸ਼ਮਣ ਹੱਥੋਂ ਹਾਰ ਜਾਵੇ+ ਅਤੇ ਫਿਰ ਉਹ ਤੇਰੇ ਵੱਲ ਮੁੜੇ ਤੇ ਤੇਰੇ ਨਾਂ ਦੀ ਮਹਿਮਾ ਕਰੇ+ ਅਤੇ ਇਸ ਭਵਨ ਵਿਚ ਤੈਨੂੰ ਪ੍ਰਾਰਥਨਾ ਕਰੇ ਤੇ ਤੇਰੇ ਤੋਂ ਰਹਿਮ ਦੀ ਭੀਖ ਮੰਗੇ,+ 34 ਤਾਂ ਤੂੰ ਸਵਰਗ ਤੋਂ ਸੁਣੀਂ ਅਤੇ ਆਪਣੀ ਪਰਜਾ ਇਜ਼ਰਾਈਲ ਦਾ ਪਾਪ ਮਾਫ਼ ਕਰੀਂ ਤੇ ਉਨ੍ਹਾਂ ਨੂੰ ਉਸ ਦੇਸ਼ ਵਿਚ ਵਾਪਸ ਲੈ ਆਈਂ ਜੋ ਤੂੰ ਉਨ੍ਹਾਂ ਦੇ ਪਿਉ-ਦਾਦਿਆਂ ਨੂੰ ਦਿੱਤਾ ਸੀ।+
-