-
1 ਰਾਜਿਆਂ 8:35, 36ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 “ਜੇ ਉਨ੍ਹਾਂ ਵੱਲੋਂ ਤੇਰੇ ਖ਼ਿਲਾਫ਼ ਵਾਰ-ਵਾਰ ਪਾਪ ਕਰਨ ਕਰਕੇ+ ਆਕਾਸ਼ ਬੰਦ ਹੋ ਜਾਣ ਤੇ ਮੀਂਹ ਨਾ ਪਵੇ+ ਅਤੇ ਫਿਰ ਉਹ ਇਸ ਜਗ੍ਹਾ ਵੱਲ ਨੂੰ ਦੁਆ ਕਰਨ ਤੇ ਤੇਰੇ ਨਾਂ ਦੀ ਮਹਿਮਾ ਕਰਨ ਅਤੇ ਆਪਣੇ ਪਾਪ ਤੋਂ ਮੁੜਨ ਕਿਉਂਕਿ ਤੂੰ ਉਨ੍ਹਾਂ ਨੂੰ ਨੀਵਾਂ ਕੀਤਾ,*+ 36 ਤਾਂ ਤੂੰ ਸਵਰਗ ਤੋਂ ਸੁਣੀਂ ਅਤੇ ਆਪਣੇ ਸੇਵਕਾਂ, ਹਾਂ, ਆਪਣੀ ਪਰਜਾ ਇਜ਼ਰਾਈਲ ਦਾ ਪਾਪ ਮਾਫ਼ ਕਰੀਂ ਕਿਉਂਕਿ ਤੂੰ ਉਨ੍ਹਾਂ ਨੂੰ ਚੰਗੇ ਰਾਹ ਬਾਰੇ ਸਿਖਾਵੇਂਗਾ+ ਜਿਸ ਰਾਹ ਉਨ੍ਹਾਂ ਨੂੰ ਜਾਣਾ ਚਾਹੀਦਾ ਹੈ; ਅਤੇ ਤੂੰ ਆਪਣੇ ਉਸ ਦੇਸ਼ ਉੱਤੇ ਮੀਂਹ ਪਾਈਂ+ ਜੋ ਤੂੰ ਆਪਣੀ ਪਰਜਾ ਨੂੰ ਵਿਰਾਸਤ ਵਜੋਂ ਦਿੱਤਾ ਸੀ।
-