-
1 ਰਾਜਿਆਂ 15:25ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਯਹੂਦਾਹ ਦੇ ਰਾਜਾ ਆਸਾ ਦੇ ਰਾਜ ਦੇ ਦੂਜੇ ਸਾਲ ਯਾਰਾਬੁਆਮ ਦਾ ਪੁੱਤਰ ਨਾਦਾਬ+ ਇਜ਼ਰਾਈਲ ਦਾ ਰਾਜਾ ਬਣ ਗਿਆ ਅਤੇ ਉਸ ਨੇ ਦੋ ਸਾਲ ਇਜ਼ਰਾਈਲ ʼਤੇ ਰਾਜ ਕੀਤਾ।
-
-
1 ਰਾਜਿਆਂ 15:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਯਿਸਾਕਾਰ ਦੇ ਗੋਤ ਵਿੱਚੋਂ ਅਹੀਯਾਹ ਦੇ ਪੁੱਤਰ ਬਾਸ਼ਾ ਨੇ ਉਸ ਦੇ ਖ਼ਿਲਾਫ਼ ਸਾਜ਼ਸ਼ ਘੜੀ ਅਤੇ ਬਾਸ਼ਾ ਨੇ ਉਸ ਨੂੰ ਫਲਿਸਤੀਆਂ ਦੇ ਸ਼ਹਿਰ ਗਿਬਥੋਨ+ ਵਿਚ ਜਾਨੋਂ ਮਾਰ ਦਿੱਤਾ। ਉਸ ਸਮੇਂ ਨਾਦਾਬ ਅਤੇ ਸਾਰੇ ਇਜ਼ਰਾਈਲ ਨੇ ਗਿਬਥੋਨ ਨੂੰ ਘੇਰਾ ਪਾਇਆ ਹੋਇਆ ਸੀ।
-