ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 31:11
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 11 ਜਦੋਂ ਸਾਰਾ ਇਜ਼ਰਾਈਲ ਆਪਣੇ ਪਰਮੇਸ਼ੁਰ ਯਹੋਵਾਹ ਦੀ ਚੁਣੀ ਹੋਈ ਜਗ੍ਹਾ ʼਤੇ ਉਸ ਦੀ ਹਜ਼ੂਰੀ ਵਿਚ ਇਕੱਠਾ ਹੋਵੇਗਾ,+ ਤਾਂ ਤੁਸੀਂ ਪੂਰੇ ਇਜ਼ਰਾਈਲ ਨੂੰ ਇਹ ਕਾਨੂੰਨ ਪੜ੍ਹ ਕੇ ਸੁਣਾਇਓ।+

  • ਯਹੋਸ਼ੁਆ 1:7, 8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 “ਤੂੰ ਬੱਸ ਦਲੇਰ ਬਣ ਅਤੇ ਤਕੜਾ ਹੋ ਅਤੇ ਉਸ ਸਾਰੇ ਕਾਨੂੰਨ ਦੀ ਧਿਆਨ ਨਾਲ ਪਾਲਣਾ ਕਰ ਜਿਸ ਦਾ ਹੁਕਮ ਮੇਰੇ ਸੇਵਕ ਮੂਸਾ ਨੇ ਤੈਨੂੰ ਦਿੱਤਾ ਸੀ। ਉਸ ਤੋਂ ਸੱਜੇ ਜਾਂ ਖੱਬੇ ਨਾ ਮੁੜੀਂ+ ਤਾਂਕਿ ਤੂੰ ਜਿੱਥੇ ਵੀ ਜਾਵੇਂ, ਬੁੱਧ ਤੋਂ ਕੰਮ ਲੈ ਸਕੇਂ।+ 8 ਕਾਨੂੰਨ ਦੀ ਇਹ ਕਿਤਾਬ ਤੇਰੇ ਮੂੰਹ ਤੋਂ ਕਦੇ ਵੱਖ ਨਾ ਹੋਵੇ+ ਅਤੇ ਤੂੰ ਇਸ ਨੂੰ ਦਿਨ-ਰਾਤ ਧੀਮੀ ਆਵਾਜ਼ ਵਿਚ ਪੜ੍ਹੀਂ* ਤਾਂਕਿ ਤੂੰ ਇਸ ਵਿਚ ਲਿਖੀਆਂ ਸਾਰੀਆਂ ਗੱਲਾਂ ਦੀ ਧਿਆਨ ਨਾਲ ਪਾਲਣਾ ਕਰ ਸਕੇਂ;+ ਫਿਰ ਤੂੰ ਆਪਣੇ ਹਰ ਕੰਮ ਵਿਚ ਸਫ਼ਲ ਹੋਵੇਂਗਾ ਅਤੇ ਬੁੱਧ ਤੋਂ ਕੰਮ ਲਵੇਂਗਾ।+

  • ਨਹਮਯਾਹ 8:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਯੇਸ਼ੂਆ, ਬਾਨੀ, ਸ਼ੇਰੇਬਯਾਹ,+ ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਾਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ,+ ਹਨਾਨ ਤੇ ਪਲਾਯਾਹ, ਜੋ ਲੇਵੀ ਸਨ, ਲੋਕਾਂ ਨੂੰ ਕਾਨੂੰਨ ਸਮਝਾ ਰਹੇ ਸਨ+ ਤੇ ਲੋਕ ਖੜ੍ਹੇ ਰਹੇ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ