1 ਰਾਜਿਆਂ 8:23 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 23 ਅਤੇ ਉਸ ਨੇ ਕਿਹਾ: “ਹੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਤੇਰੇ ਵਰਗਾ ਹੋਰ ਕੋਈ ਪਰਮੇਸ਼ੁਰ ਨਹੀਂ,+ ਨਾ ਉੱਪਰ ਆਕਾਸ਼ ਵਿਚ, ਨਾ ਹੇਠਾਂ ਧਰਤੀ ਉੱਤੇ। ਤੂੰ ਆਪਣਾ ਇਕਰਾਰ ਪੂਰਾ ਕਰਦਾ ਹੈਂ ਅਤੇ ਆਪਣੇ ਉਨ੍ਹਾਂ ਸੇਵਕਾਂ ਨੂੰ ਅਟੱਲ ਪਿਆਰ ਦਿਖਾਉਂਦਾ ਹੈਂ+ ਜੋ ਪੂਰੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ।+ ਮੱਤੀ 6:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 “ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ:+ “‘ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ, ਤੇਰਾ ਨਾਂ+ ਪਵਿੱਤਰ ਕੀਤਾ ਜਾਵੇ।*+
23 ਅਤੇ ਉਸ ਨੇ ਕਿਹਾ: “ਹੇ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ, ਤੇਰੇ ਵਰਗਾ ਹੋਰ ਕੋਈ ਪਰਮੇਸ਼ੁਰ ਨਹੀਂ,+ ਨਾ ਉੱਪਰ ਆਕਾਸ਼ ਵਿਚ, ਨਾ ਹੇਠਾਂ ਧਰਤੀ ਉੱਤੇ। ਤੂੰ ਆਪਣਾ ਇਕਰਾਰ ਪੂਰਾ ਕਰਦਾ ਹੈਂ ਅਤੇ ਆਪਣੇ ਉਨ੍ਹਾਂ ਸੇਵਕਾਂ ਨੂੰ ਅਟੱਲ ਪਿਆਰ ਦਿਖਾਉਂਦਾ ਹੈਂ+ ਜੋ ਪੂਰੇ ਦਿਲ ਨਾਲ ਤੇਰੇ ਅੱਗੇ ਚੱਲਦੇ ਹਨ।+