-
2 ਇਤਿਹਾਸ 6:20ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਤੇਰੀਆਂ ਅੱਖਾਂ ਇਸ ਭਵਨ ਵੱਲ ਦਿਨ-ਰਾਤ ਲੱਗੀਆਂ ਰਹਿਣ, ਹਾਂ, ਉਸ ਜਗ੍ਹਾ ਵੱਲ ਜਿਸ ਬਾਰੇ ਤੂੰ ਕਿਹਾ ਸੀ ਕਿ ਤੂੰ ਆਪਣਾ ਨਾਂ ਉੱਥੇ ਰੱਖੇਂਗਾ+ ਤਾਂਕਿ ਤੂੰ ਆਪਣੇ ਸੇਵਕ ਦੀ ਪ੍ਰਾਰਥਨਾ ਸੁਣੇਂ ਜੋ ਉਹ ਇਸ ਜਗ੍ਹਾ ਵੱਲ ਨੂੰ ਕਰੇ।
-