-
1 ਰਾਜਿਆਂ 22:41, 42ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
41 ਆਸਾ ਦਾ ਪੁੱਤਰ ਯਹੋਸ਼ਾਫ਼ਾਟ+ ਇਜ਼ਰਾਈਲ ਦੇ ਰਾਜੇ ਅਹਾਬ ਦੇ ਰਾਜ ਦੇ ਚੌਥੇ ਸਾਲ ਯਹੂਦਾਹ ਦਾ ਰਾਜਾ ਬਣਿਆ ਸੀ। 42 ਯਹੋਸ਼ਾਫ਼ਾਟ 35 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 25 ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।
-