-
2 ਰਾਜਿਆਂ 8:24-26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਫਿਰ ਯਹੋਰਾਮ ਆਪਣੇ ਪਿਉ-ਦਾਦਿਆਂ ਨਾਲ ਸੌਂ ਗਿਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿਚ ਉਸ ਦੇ ਪਿਉ-ਦਾਦਿਆਂ ਨਾਲ ਦਫ਼ਨਾ ਦਿੱਤਾ ਗਿਆ।+ ਉਸ ਦਾ ਪੁੱਤਰ ਅਹਜ਼ਯਾਹ+ ਉਸ ਦੀ ਜਗ੍ਹਾ ਰਾਜਾ ਬਣ ਗਿਆ।
25 ਇਜ਼ਰਾਈਲ ਦੇ ਰਾਜਾ ਅਹਾਬ ਦੇ ਪੁੱਤਰ ਯਹੋਰਾਮ ਦੇ ਰਾਜ ਦੇ 12ਵੇਂ ਸਾਲ ਯਹੂਦਾਹ ਦੇ ਰਾਜੇ ਯਹੋਰਾਮ ਦਾ ਪੁੱਤਰ ਅਹਜ਼ਯਾਹ ਰਾਜਾ ਬਣਿਆ।+ 26 ਅਹਜ਼ਯਾਹ 22 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਇਕ ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਥਲਯਾਹ+ ਸੀ ਜੋ ਇਜ਼ਰਾਈਲ ਦੇ ਰਾਜਾ ਆਮਰੀ+ ਦੀ ਪੋਤੀ* ਸੀ।
-