-
2 ਰਾਜਿਆਂ 11:13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਜਦੋਂ ਅਥਲਯਾਹ ਨੇ ਦੌੜ-ਭੱਜ ਰਹੇ ਲੋਕਾਂ ਦਾ ਰੌਲ਼ਾ ਸੁਣਿਆ, ਤਾਂ ਉਹ ਉਸੇ ਵੇਲੇ ਲੋਕਾਂ ਕੋਲ ਯਹੋਵਾਹ ਦੇ ਭਵਨ ਆਈ।+
-
-
2 ਰਾਜਿਆਂ 11:16ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
16 ਉਨ੍ਹਾਂ ਨੇ ਉਸ ਨੂੰ ਫੜ ਲਿਆ ਤੇ ਜਦੋਂ ਉਹ ਉਸ ਜਗ੍ਹਾ ਪਹੁੰਚੀ ਜਿੱਥੇ ਘੋੜੇ ਰਾਜੇ ਦੇ ਮਹਿਲ+ ਅੰਦਰ ਦਾਖ਼ਲ ਹੁੰਦੇ ਸਨ, ਤਾਂ ਉੱਥੇ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ।
-