-
1 ਰਾਜਿਆਂ 22:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਫਿਰ ਇਜ਼ਰਾਈਲ ਦੇ ਰਾਜੇ ਨੇ ਆਪਣੇ ਸੇਵਕਾਂ ਨੂੰ ਕਿਹਾ: “ਕੀ ਰਾਮੋਥ-ਗਿਲਆਦ+ ਸਾਡਾ ਨਹੀਂ ਹੈ? ਫਿਰ ਵੀ ਅਸੀਂ ਇਸ ਨੂੰ ਸੀਰੀਆ ਦੇ ਰਾਜੇ ਕੋਲੋਂ ਵਾਪਸ ਲੈਣ ਤੋਂ ਹਿਚਕਿਚਾ ਰਹੇ ਹਾਂ।”
-
-
2 ਇਤਿਹਾਸ 18:14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਫਿਰ ਉਹ ਰਾਜੇ ਕੋਲ ਆਇਆ ਅਤੇ ਰਾਜੇ ਨੇ ਉਸ ਨੂੰ ਪੁੱਛਿਆ: “ਮੀਕਾਯਾਹ, ਕੀ ਅਸੀਂ ਰਾਮੋਥ-ਗਿਲਆਦ ਖ਼ਿਲਾਫ਼ ਯੁੱਧ ਲੜਨ ਜਾਈਏ ਜਾਂ ਮੈਂ ਰਹਿਣ ਦਿਆਂ?” ਉਸ ਨੇ ਤੁਰੰਤ ਜਵਾਬ ਦਿੱਤਾ: “ਜਾਹ ਅਤੇ ਤੂੰ ਸਫ਼ਲ ਹੋਵੇਂਗਾ; ਉਨ੍ਹਾਂ ਨੂੰ ਤੁਹਾਡੇ ਹੱਥ ਵਿਚ ਦੇ ਦਿੱਤਾ ਜਾਵੇਗਾ।”
-