ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਰਾਜਿਆਂ 11:17, 18
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਫਿਰ ਯਹੋਯਾਦਾ ਨੇ ਯਹੋਵਾਹ ਅਤੇ ਰਾਜੇ ਤੇ ਲੋਕਾਂ ਵਿਚਕਾਰ ਇਕਰਾਰ ਕਰਾਇਆ+ ਕਿ ਉਹ ਯਹੋਵਾਹ ਦੀ ਪਰਜਾ ਬਣੇ ਰਹਿਣਗੇ ਅਤੇ ਉਸ ਨੇ ਰਾਜੇ ਤੇ ਲੋਕਾਂ ਵਿਚਕਾਰ ਵੀ ਇਕਰਾਰ ਕਰਾਇਆ।+ 18 ਇਸ ਤੋਂ ਬਾਅਦ ਦੇਸ਼ ਦੇ ਸਾਰੇ ਲੋਕ ਬਆਲ ਦੇ ਮੰਦਰ* ਵਿਚ ਆਏ ਤੇ ਉਨ੍ਹਾਂ ਨੇ ਉਸ ਦੀਆਂ ਵੇਦੀਆਂ ਨੂੰ ਢਾਹ ਸੁੱਟਿਆ,+ ਉਸ ਦੀਆਂ ਮੂਰਤੀਆਂ ਨੂੰ ਚਕਨਾਚੂਰ ਕਰ ਦਿੱਤਾ+ ਅਤੇ ਵੇਦੀਆਂ ਦੇ ਸਾਮ੍ਹਣੇ ਬਆਲ ਦੇ ਪੁਜਾਰੀ ਮੱਤਾਨ ਨੂੰ ਮਾਰ ਦਿੱਤਾ।+

      ਫਿਰ ਪੁਜਾਰੀ ਨੇ ਯਹੋਵਾਹ ਦੇ ਭਵਨ ਵਿਚ ਨਿਗਰਾਨ ਠਹਿਰਾਏ।+

  • 2 ਇਤਿਹਾਸ 34:1
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਯੋਸੀਯਾਹ+ ਅੱਠਾਂ ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ 31 ਸਾਲ ਯਰੂਸ਼ਲਮ ਵਿਚ ਰਾਜ ਕੀਤਾ।+

  • 2 ਇਤਿਹਾਸ 34:31
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 31 ਰਾਜਾ ਆਪਣੀ ਜਗ੍ਹਾ ਖੜ੍ਹ ਗਿਆ ਅਤੇ ਉਸ ਨੇ ਯਹੋਵਾਹ ਅੱਗੇ ਇਕਰਾਰ ਕੀਤਾ*+ ਕਿ ਉਹ ਇਸ ਕਿਤਾਬ ਵਿਚ ਦਰਜ ਇਕਰਾਰ ਦੀਆਂ ਗੱਲਾਂ ਮੰਨਦੇ ਹੋਏ ਆਪਣੇ ਪੂਰੇ ਦਿਲ ਅਤੇ ਆਪਣੀ ਪੂਰੀ ਜਾਨ ਨਾਲ+ ਯਹੋਵਾਹ ਦੇ ਮਗਰ ਚੱਲੇਗਾ, ਉਸ ਦੇ ਹੁਕਮ ਤੇ ਉਸ ਦੀਆਂ ਨਸੀਹਤਾਂ* ਮੰਨੇਗਾ ਤੇ ਉਸ ਦੇ ਨਿਯਮਾਂ ਦੀ ਪਾਲਣਾ ਕਰੇਗਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ