2 ਇਤਿਹਾਸ 22:2, 3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਹਜ਼ਯਾਹ 22 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਇਕ ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਥਲਯਾਹ+ ਸੀ ਜੋ ਆਮਰੀ+ ਦੀ ਪੋਤੀ* ਸੀ। 3 ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ʼਤੇ ਚੱਲਿਆ+ ਕਿਉਂਕਿ ਉਸ ਦੀ ਮਾਤਾ ਉਸ ਨੂੰ ਦੁਸ਼ਟ ਕੰਮ ਕਰਨ ਦੀ ਸਲਾਹ ਦਿੰਦੀ ਸੀ।
2 ਅਹਜ਼ਯਾਹ 22 ਸਾਲਾਂ ਦੀ ਉਮਰ ਵਿਚ ਰਾਜਾ ਬਣਿਆ ਅਤੇ ਉਸ ਨੇ ਇਕ ਸਾਲ ਯਰੂਸ਼ਲਮ ਵਿਚ ਰਾਜ ਕੀਤਾ। ਉਸ ਦੀ ਮਾਤਾ ਦਾ ਨਾਂ ਅਥਲਯਾਹ+ ਸੀ ਜੋ ਆਮਰੀ+ ਦੀ ਪੋਤੀ* ਸੀ। 3 ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ʼਤੇ ਚੱਲਿਆ+ ਕਿਉਂਕਿ ਉਸ ਦੀ ਮਾਤਾ ਉਸ ਨੂੰ ਦੁਸ਼ਟ ਕੰਮ ਕਰਨ ਦੀ ਸਲਾਹ ਦਿੰਦੀ ਸੀ।