-
ਲੇਵੀਆਂ 26:37ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
37 ਉਹ ਭੱਜਦੇ ਹੋਏ ਇਕ-ਦੂਜੇ ਵਿਚ ਵੱਜ ਕੇ ਡਿਗਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ, ਜਦ ਕਿ ਕੋਈ ਵੀ ਉਨ੍ਹਾਂ ਦਾ ਪਿੱਛਾ ਨਹੀਂ ਕਰ ਰਿਹਾ ਹੋਵੇਗਾ। ਤੁਸੀਂ ਆਪਣੇ ਦੁਸ਼ਮਣਾਂ ਦਾ ਮੁਕਾਬਲਾ ਨਹੀਂ ਕਰ ਸਕੋਗੇ।+
-