-
1 ਇਤਿਹਾਸ 24:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਮੁਖੀਆਂ ਦੀ ਗਿਣਤੀ ਈਥਾਮਾਰ ਦੇ ਪੁੱਤਰਾਂ ਨਾਲੋਂ ਜ਼ਿਆਦਾ ਸੀ, ਇਸ ਲਈ ਉਨ੍ਹਾਂ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਵੰਡਿਆ: ਅਲਆਜ਼ਾਰ ਦੇ ਪੁੱਤਰਾਂ ਵਿੱਚੋਂ 16 ਜਣਿਆਂ ਨੂੰ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਵਜੋਂ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ 8 ਜਣਿਆਂ ਨੂੰ ਆਪਣੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਆਂ ਵਜੋਂ ਠਹਿਰਾਇਆ।
-