-
ਗਿਣਤੀ 8:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 “ਇਹ ਨਿਯਮ ਲੇਵੀਆਂ ਲਈ ਹੈ: ਜਿਸ ਆਦਮੀ ਦੀ ਉਮਰ 25 ਸਾਲ ਤੇ ਇਸ ਤੋਂ ਜ਼ਿਆਦਾ ਹੈ, ਉਹ ਮੰਡਲੀ ਦੇ ਤੰਬੂ ਵਿਚ ਸੇਵਾ ਕਰਨ ਵਾਲਿਆਂ ਦੇ ਦਲ ਵਿਚ ਸ਼ਾਮਲ ਹੋ ਜਾਵੇਗਾ।
-
-
1 ਇਤਿਹਾਸ 23:24ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਇਹ ਲੇਵੀ ਦੇ ਪੁੱਤਰ ਸਨ ਜੋ ਆਪੋ-ਆਪਣੇ ਪਿਤਾ ਦੇ ਘਰਾਣਿਆਂ ਦੇ ਮੁਖੀ ਸਨ। ਜੋ 20 ਸਾਲਾਂ ਅਤੇ ਇਸ ਤੋਂ ਜ਼ਿਆਦਾ ਉਮਰ ਦੇ ਸਨ, ਉਨ੍ਹਾਂ ਨੂੰ ਆਪਣੇ ਘਰਾਣਿਆਂ ਅਨੁਸਾਰ ਗਿਣਿਆ ਗਿਆ ਤੇ ਉਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਕੀਤੇ ਗਏ ਅਤੇ ਉਹ ਯਹੋਵਾਹ ਦੇ ਭਵਨ ਵਿਚ ਸੇਵਾ ਦਾ ਕੰਮ ਕਰਦੇ ਸਨ।
-